ਗੁਰਦਾਸਪੁਰ ਚ ਵੱਡੀ ਵਾਰਦਾਤ: ਪ੍ਰੇਮ ਸਬੰਧਾਂ ਅਤੇ ਜ਼ਮੀਨੀ ਵਿਵਾਦ ਦੇ ਚਲਦੇ ਇਕ ਹੀ ਪਰਿਵਾਰ ਦੇ ਚਾਰ ਲੋਕਾਂ ਦਾ ਕਤਲ, 2 ਜਖ਼ਮੀ

Breaking News क्राइम गुरदासपुर ताज़ा पंजाब

ਰਾਵੀ ਨਿਊਜ਼

ਗੁਰਦਾਸਪੁਰ।ਪਿੰਡ ਬਲਡਵਾਲ ਵਿੱਚ ਓਸ ਸਮੇਂ ਸਨਸਨੀ ਫੈਲ ਗਈ ਜਦੋਂ ਪ੍ਰੇਮ ਸੰਬੰਧਾਂ ਦੇ ਚਲਦੇ 4 ਲੋਕਾਂ ਦਾ ਕਤਲ ਕਰ ਦਿੱਤਾ ਗਿਆ। ਦਸ ਦਈਏ ਕਿ ਨੌਜਵਾਨ ਦੇ ਪਰਿਵਾਰ ਵਾਲੇ ਖੇਤ ਵਿੱਚ ਕੰਮ ਕਰ ਰਹੇ ਸਨ।ਇਸ ਦੋਰਾਨ ਲੜਕੀ ਦੇ ਪਰਿਵਾਰ ਨੇ ਓਹਨਾ ਉਪਰ ਗੋਲੀਆਂ ਚਲਾ ਦਿੱਤੀਆਂ।ਇਸ ਫਾਇਰਿੰਗ ਵਿਚ 4 ਲੋਕਾਂ ਦੀ ਮੌਤ ਹੋ ਗਈ ਜਦਕਿ 2 ਲੋਕ ਗੰਭੀਰ ਜਖ਼ਮੀ ਹੋ ਗਏ। ਫਿਲਹਾਲ ਜਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈੈ

Leave a Reply

Your email address will not be published. Required fields are marked *