ਗੁਰਦਾਸਪੁਰ ਦੇ ਹਨੁਮਾਨ ਚੌੰਕ ਚ ਬਨੇਗਾ ਕਲਾਕ ਟਾਵਰ

दुनिया

ਰਾਵੀ ਨਿਊਜ

ਗੁਰਦਾਸਪੁਰ। ਗੁਰਦਾਸਪੁਰ ਦੇ ਐਮ.ਐਲ, ਏ ਸਰਦਾਰ ਬਰਿੰਦਰਮੀਤ ਸਿੰਘ ਪਾਹੜਾ ਜੀ ਦੀ ਅਗਵਾਈ ਹੇਠ ਅੱਜ ਪੰਜਾਬ ਲੇਬਰ ਸੈੱਲ ਦੇ ਚੇਅਰਮੈਨ ਸ. ਗੁਰਮੀਤ ਸਿੰਘ ਪਾਹੜਾ, ਜਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ,ਵੱਲੋਂ ਹਨੂੰਮਾਨ ਚੌਕ ਗੁਰਦਾਸਪੁਰ ਵਿਖੇ ਕਲਾਕ ਟਾਵਰ ਦੇ ਨਿਰਮਾਣ ਕਾਰਜ ਦਾ ਉਦਘਾਟਨ ਕਿਤਾ ਗਿਆ।

Leave a Reply

Your email address will not be published. Required fields are marked *