ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ਵਧਣ ਦੇ ਚਲਦੇ ਕਾਂਗਰਸ ਪਾਰਟੀ ਨੇ ਕੀਤਾ ਰੋਸ਼ ਪ੍ਰਦਰਸ਼ਨ

गुरदासपुर आसपास

ਰਾਵੀ ਨਿਊਜ ਗੁਰਦਾਸਪੁਰ

ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ਲਗਾਤਾਰ ਵਧਣ ਕਾਰਨ ਕਾਂਗਰਸ ਪਾਰਟੀ ਗੁਦਾਸਪੁਰ ਵੱਲੋ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਇਹ ਕੀਮਤਾਂ ਘੱਟ ਕੀਤੀਆਂ ਜਾਣ ਕਾਂਗਰਸੀ ਆਗੂਆਂ ਨੇ ਕਿਹਾ ਕਿ ਲਗਾਤਾਰ ਪਟਰੋਲ ਅਤੇ ਗੈਸ ਸਿਲੰਡਰ ਦੀਆਂ ਕੀਮਤਾਂ ਵਧਣ ਕਾਰਨ ਆਮ ਲੋਕਾਂ ਦਾ ਘਰ ਚਲਾਉਣਾ ਬਹੁਤ ਮੁਸ਼ਕਿਲ ਹੋ ਗਿਆ ਹੈ ਕਿਉਂਕਿ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਪਹਿਲਾਂ ਹੀ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਟਰੋਲ ਅਤੇ ਗੈਸ ਸਿਲੰਡਰ ਦੀਆਂ ਕੀਮਤਾਂ ਵਧਣ ਕਾਰਨ ਆਮ ਲੋਕਾਂ ਦਾ ਘਰ ਚਲਾਉਣਾ ਵੀ ਮੁਸ਼ਕਿਲ ਹੋ ਗਿਆ ਹੈ ਇਹ ਰੇਟ ਜਲਦੀ ਘੱਟ ਕੀਤੇ ਜਾਣ ਨਹੀਂ ਤੇ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਵੱਲੋਂ ਵੱਡੇ ਤੌਰ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Share and Enjoy !

Shares

Leave a Reply

Your email address will not be published.