ਪੜਾਈ ਲਈ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਖੁਸ਼ਖਬਰੀ, ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਵਿਖੇ ਕੰਪਿਊਰਟ ਅਤੇ ਆਈ.ਟੀ ਨਾਲ ਸਬੰਧਤ ਕੋਰਸਾਂ ਦੇ ਨਵੇਂ ਬੈਚ ਸ਼ੁਰੂ

गुरदासपुर आसपास

ਰਾਵੀ ਨਿਊਜ ਗੁਰਦਾਸਪੁਰ

ਪੜਾਈ ਲਈ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਵੱਡੀ ਖੁਸ਼ੀ ਹੈ ਕਿਊਂਕਿ ਉਹਨਾ ਨੂੰ ਆਈ.ਟੀ ਅਤੇ ਕੰਪਿਊਟਰ ਨਾਲ ਸਬੰਧਤ ਕਿਸੇ ਵੀ ਕੋਰਸ ਲਈ ਹੁਣ ਗੁਰਦਾਸਪੁਰ ਵਿਚ ਹੀ ਬੇਹਤਰੀਨ ਸੇਵਾਵਾਂ ਮਿਲਣਗੀਆਂ। ਇਹ ਜਾਣਕਾਰੀ ਗੁਰਦਾਸਪੁਰ ਦੀ ਮਸ਼ਹੂਰ ਆਈ.ਟੀ. ਕੰਪਨੀ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਸੰਦੀਪ ਕੁਮਾਰ ਨੇ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਦਿੱਤੀ। ਐਮ.ਡੀ ਸੰਦੀਪ ਕੁਮਾਰ ਨੇ ਦੱਸਿਆ ਕਿ ਵਿਦੇਸ਼ ਜਾਣ ਲਈ ਵਿਦਿਆਰਥੀਆਂ ਨੂੰ ਕੰਪਿਊਟਰ ਅਤੇ ਆਈ.ਟੀ ਸਬੰਧਤ ਕੀ ਤਰਾਂ ਦੇ ਕੋਰਸਾਂ ਦਾ ਗਿਆਨਾ ਹੋਣਾ ਬਹੁਤ ਹੀ ਜਰੂਰੀ ਹੈ, ਜਿਸ ਸਬੰਧੀ ਸੀ.ਬੀ.ਏ. ਇਨਫੋਟੈ ਵਲੋਂ ਨਵੇਂ ਨਵੇਂ ਬੈਚ ਸ਼ੁਰੂ ਕੀਤੇ ਗਏ ਹਨ। ਸੀ.ਬੀ.ਏ ਇਨਫੋਟੈਕ ਵਲੋਂ ਕੰਪਿਊਟਰ ਬੇਸਿਕ ਕੋਰਸ, ਵੈਬ ਡਿਵੈਲਪਮੈਂਟ, ਵੈਬ ਡਿਜਾਈਨਿੰਗ, ਸਾਫਟਵੇਅਰ ਡਿਵੈਲਪਮੈਂਟ, ਸੀ, ਸੀ++, ਜਾਵਾ, ਡਿਜੀਟਲ ਮਾਰਕਟਿੰਗ, ਸਕੂਲ ਅਤੇ ਕਾਲਜ ਪ੍ਰੋਜੈਕਟ, ਫੈਸ਼ਨ ਡਿਜਾਈਨਿੰਗ, ਇੰਗਲਿਸ਼ ਸਪੀਕਿੰਗ ਕੋਰਸ, ਪਾਈਥਨ ਕੋਰਸ, ਸਮੇਤ ਹੋਰ ਕਈ ਕੋਰਸ ਕਰਵਾਏ ਜਾਂਦੇ ਹਨ, ਜਿੰਨਾਂ ਦੀ ਫੀਸ ਬਹੁਤ ਹੀ ਘੱਟ ਰੱਖੀ ਗਈ ਹੈ। ਜੇਕਰ ਕੋਈ ਵੀ ਵਿਦਿਆਰਥੀ ਡੈਮੋ ਕਲਾਸ ਲਗਾਉਣ ਦਾ ਚਾਹਵਾਨ ਹੋਵੇ ਤਾਂ ਲਗਾ ਸਕਦਾ ਹੈ। ਇੰਜੀ:ਸੰਦੀਪ ਕੁਮਾਰ ਨੇ ਦੱਸਿਆਂ ਕਿ ਸਾਡੇ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਸ਼ਹਿਰ ਵਿਚ ਵਧੀਆਂ ਸੇਵਾਵਾਂ ਦੇਣ ਹੈ। ਉਹਨਾਂ ਕਿਹਾ ਕਿ ਜੇਕਰ ਨੌਜਵਾਨ ਆਪਣਾ ਭਵਿੱਖ ਬਣਾਉਣਾ ਚਾਹੁੰਦੇ ਹਨ ਤਾਂ ਅੱਜ ਹੀ ਸੀ.ਬੀ.ਏ ਇਨਫੋਟੈਕ ਵਿਖੇ ਦਾਖਲਾ ਲੈਣ ਅਤੇ ਆਈ.ਟੀ ਨਾਲ ਸਬੰਧਤ ਕੋਈ ਵੀ ਕੋਰਸ ਕਰਕੇ ਚੰਗੀ ਨੌਕਰੀ ਹਾਸਲ ਕਰਦੇ ਸਕਦੇ ਹਨ।

Share and Enjoy !

Shares

Leave a Reply

Your email address will not be published.