ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਫ਼ਲਾਂ, ਫੁੱਲਾਂ ਅਤੇ ਸਬਜ਼ੀਆਂ ਦੇ ਉਤਪਾਦਨ ਲਈ ਕੀਤਾ ਜਾ ਰਿਹਾ ਉਤਸ਼ਾਹਿਤ

ਰਾਵੀ ਨਿਊਜ ਬਟਾਲਾ ਬਾਗਬਾਨੀ ਅਫ਼ਸਰ ਬਟਾਲਾ ਹਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਅਤੇ ਝੋਨੇ ਦੇ ਰਵਾਇਤੀ ਫਸਲੀ ਚੱਕਰ ਵਿੱਚੋਂ ਨਿਕਲ ਕੇ ਫਸਲੀ ਵਿੰਭਨਤਾ ਲਿਆਉਂਦੇ ਹੋਏ ਬਾਗਬਾਨੀ ਨੂੰ ਅਪਨਾਉਣ। ਉਨਾਂ ਕਿਹਾ ਕਿ ਕਿਸਾਨ ਬਾਗਬਾਨੀ ਨੂੰ ਸਹਾਇਕ ਧੰਦੇ ਵਜੋਂ ਅਪਣਾ ਕੇ ਆਪਣੀ ਵਿੱਤੀ ਹਾਲਤ ਨੂੰ ਮਜ਼ਬੂਤ ਕਰ ਸਕਦੇ ਹਨ। ਉਹਨਾਂ ਕਿਹਾ ਕਿ […]

Continue Reading