Raavi voice # नानी के भोग पर गए 9 वर्षीय बच्चे पर रिश्तेदार में लगते मामा ने कस्सी मारकर मौत के घाट उतारा

रावी न्यूज बटाला (सरवन सिंह कलसी ) गांव डेरीवाल दरोगा,धारीवाल नानी के भोग पर गए 9 वर्षीय बच्चे पर रिश्तेदार में लगते मामा ने कस्सी मारकर मौत के घाट उतार दिया। मृतक बच्चे के शव को लेकर उसके परिजन सिविल अस्पताल में पहुंचे। जहां इमरजेंसी वार्ड के डॉक्टरों ने बच्चे को मृत घोषित कर दिया। […]

Continue Reading

Raavi voice # ਸਿਹਤ ਵਿਭਾਗ ਅਤੇ ਨਗਰ ਨਿਗਮ ਦੀਆਂ ਟੀਮਾਂ ਨੇ ਘਰਾਂ ਵਿੱਚ ਜਾ ਕੇ ਲਾਰਵੇ ਦੀ ਜਾਂਚ ਕੀਤੀ

ਰਾਵੀ ਨਿਊਜ ਬਟਾਲਾ (ਸਰਵਨ ਸਿੰਘ ਕਲਸੀ ) ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀਆਂ ਹਦਾਇਤਾਂ ਤਹਿਤ  ਸਿਹਤ ਵਿਭਾਗ ਅਤੇ ਨਗਰ ਨਿਗਮ ਦੀਆਂ ਟੀਮਾਂ ਵਲੋਂ ਸਾਂਝੇ ਤੌਰ ’ਤੇ ਬਟਾਲਾ ਦੇ ਵੱਖ-ਵੱਖ ਮੁਹੱਲਿਆਂ ਦੇ ਘਰ-ਘਰ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਇਨ੍ਹਾਂ ਟੀਮਾਂ ਵੱਲੋਂ ਲੋਕਾਂ ਨੂੰ ਡੇਂਗੂ ਦੀ ਬਿਮਾਰੀ […]

Continue Reading

Raavi Voice # ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਰਾਵੀ ਨਿਊਜ ਬਟਾਲਾ (ਸਰਵਨ ਸਿੰਘ ਕਲਸੀ) ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਕਰਤਾਰ ਸਿੰਘ  ਸੰਧੂ ( ਕਰਨਾਲ ਵਾਲਿਆਂ) ਦੇ ਚਰਨ ਸੇਵਕ ਬਾਬਾ ਦਲਜੀਤ ਸਿੰਘ ਜੀ (ਕਾਲਾ ਵੀਰ) ਸੇਖਵਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ […]

Continue Reading

Raavi Voice # ਕਣਕ ਦਾ ਬੀਜ ਸਬਸਿਡੀ ਤੇ ਲੈਣ ਲਈ ਕਿਸਾਨ, ਮਿਤੀ 20 ਅਕਤੂਬਰ 2021 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ: ਡਾ.ਅਮਰੀਕ ਸਿੰਘ

ਰਾਵੀ ਨਿਊਜ ਪਠਾਨਕੋਟ ਬਲਾਕ ਪਠਾਨਕੋਟ ਵਿੱਚ ਜ਼ਮੀਨ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੁਧਤਾ ਲਈ ਕਣਕ ਦੀ ਬਿਜਾਈ ਸੁਪਰ/ਹੈਪੀ ਸੀਡਰ ਨਾਲ ਕਰਨ ਬਾਰੇ ਕਿਸਾਨਾਂ ਨੂੰ ਪੇ੍ਰਰਿਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਝਲੋਆ ਵਿੱਚ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਸ਼ੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਦੀ […]

Continue Reading

Raavi Voice # ਝੋਨਾ ਵੇਚਣ ਉਪਰੰਤ ਆੜਤੀਏ ਕੋਲੋਂ ‘ਜੇ’ ਫਾਰਮ ਜਰੂਰ ਲੈਣ ਕਿਸਾਨ – ਐੱਸ.ਡੀ.ਐੱਮ. ਬਟਾਲਾ

ਰਾਵੀ ਨਿਊਜ ਬਟਾਲਾ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀ ਵਿੱਚ ਆਪਣੀ ਝੋਨੇ ਦੀ ਫਸਲ ਵੇਚਣ ਉਪਰੰਤ ਆੜਤੀਏ ਕੋਲੋਂ ਪੱਕੀ ਪਰਚੀ ਭਾਵ ‘ਜੇ’ ਫਾਰਮ ਜ਼ਰੂਰ ਲੈਣ। ਉਨਾਂ ਕਿਹਾ ਕਿ ਆੜਤੀਏ ਵੱਲੋਂ ਕਿਸਾਨ ਨੂੰ ‘ਜੇ’ ਫਾਰਮ ਦੇਣਾ ਲਾਜ਼ਮੀ ਹੁੰਦਾ ਹੈ ਅਤੇ ਜੇਕਰ ਕੋਈ ਆੜਤੀਆ ‘ਜੇ’ ਫਾਰਮ ਦੇਣ ਤੋਂ ਇਨਕਾਰੀ […]

Continue Reading