Raavi voice # ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਸ਼ਹਾਦਤਾਂ ਦੇਣ ਵਾਲੇ ਸੂਰਬੀਰਾਂ ਉੱਪਰ ਸਾਨੂੰ ਮਾਣ – ਐੱਸ.ਐੱਸ.ਪੀ. ਨਾਨਕ ਸਿੰਘ

ਰਾਵੀ ਨਿਊਜ ਗੁਰਦਾਸਪੁਰ (ਸੰਦੀਪ) ਪੁਲਿਸ ਸ਼ਹੀਦੀ ਯਾਦਗਾਰ ਦਿਵਸ ਦੇ ਮੌਕੇ ਤੇ ਅੱਜ ਸਥਾਨਕ ਪੁਲਿਸ ਲਾਈਨ ਦੇ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ  ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਡਾ. ਨਾਨਕ ਸਿੰਘ ਵੱਲੋਂ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ ਗਈ। ਇਸ ਮੌਕੇ ਏ.ਡੀ.ਸੀ. (ਜਨਰਲ) ਸ੍ਰੀ ਰਾਹੁਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਆਰ.ਟੀ.ਏ ਬਲਦੇਵ ਸਿੰਘ ਰੰਧਾਵਾ, ਹੋਰ ਪੁਲਿਸ […]

Continue Reading

Raavi news Punjab # ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਭੰਡਾਰੀ ਮੁਹੱਲਾ ਬੈਂਕ ਕਲੋਨੀ ਤੋਂ ਬਾਈਪਾਸ ਨੂੰ ਜਾਂਦੀ ਸੜਕ ਦਾ ਨੀਂਹ ਪੱਥਰ ਰੱਖਿਆ

ਰਾਵੀ ਨਿਊਜ ਬਟਾਲਾ (ਸਰਵਨ ਸਿੰਘ ਕਲਸੀ) ਸੂਬੇ ਦੇ ਇਤਿਹਾਸਕ ਸ਼ਹਿਰ ਬਟਾਲਾ ਦੇ ਸਰਬਪੱਖੀ ਵਿਕਾਸ ਲਈ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯਤਨ ਲਗਾਤਾਰ ਜਾਰੀ ਹਨ। ਬੀਤੀ ਸ਼ਾਮ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਭੰਡਾਰੀ ਮੁਹੱਲਾ ਬੈਂਕ ਕਲੋਨੀ ਤੋਂ ਬਾਈਪਾਸ ਨੂੰ ਜਾਂਦੀ ਸੜਕ ਨੂੰ ਬਣਾਉਣ ਦੇ ਕਾਰਜ ਦੀ […]

Continue Reading

Raavi Voice # ਸੁਰੱਖਿਆ ਫੋਰਸਾਂ ਦੇ ਬਹਾਦਰ ਯੋਧਿਆਂ ਦੀਆਂ ਕੁਰਬਾਨੀ ਸਦਕਾ ਹੀ ਕਾਇਮ ਹੈ ਅਮਨ-ਸ਼ਾਂਤੀ – ਐੱਸ.ਐੱਸ.ਪੀ. ਬਟਾਲਾ

ਰਾਵੀ ਨਿਊਜ ਬਟਾਲਾ (ਸਰਵਨ ਸਿੰਘ ਕਲਸੀ) ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਹਮੇਸ਼ਾਂ ਹੀ ਸੂਬੇ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਦਿਆਂ ਵੱਡੀਆਂ ਕੁਰਬਾਨੀਆਂ ਦੇ ਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ ਹੈ। ਪੰਜਾਬ ਪੁਲਿਸ ਨੂੰ ਆਪਣੇ ਉਨਾਂ ਮਹਾਨ ਸ਼ਹੀਦਾਂ ਉੱਪਰ ਹਮੇਸ਼ਾਂ ਫ਼ਖਰ ਰਹੇਗਾ ਜਿਨਾਂ ਦੀ ਬਦੌਲਤ ਸੂਬਾ ਪੰਜਾਬ ਅੱਤਵਾਦ ਦੇ ਕਾਲੇ ਦੌਰ ਵਿਚੋਂ ਬਾਹਰ ਨਿਕਲ […]

Continue Reading

Raavi voice # ਜ਼ਿਲਾ ਮੈਜਿਸਟਰੇਟ ਪਠਾਨਕੋਟ ਨੇ ਪਟਾਕੇ/ਆਤਿਸ਼ਬਾਜੀ ਚਲਾਉਣ ਦਾ ਸਮਾਂ ਕੀਤਾ ਨਿਰਧਾਰਿਤ

ਰਾਵੀ ਨਿਊਜ ਪਠਾਨਕੋਟ ਸ਼੍ਰੀ ਸੰਯਮ ਅਗਰਵਾਲ ਆਈ.ਏ.ਐਸ. ਜ਼ਿਲਾ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਜਾਰੀ ਕੀਤਾ ਹੈ  ਕਿ ਜ਼ਿਲਾ ਪਠਾਨਕੋਟ ਦੀ ਹਦੂਦ ਅੰਦਰ ਦੀਵਾਲੀ ਦੇ ਤਿਉਹਾਰ ਮੌਕੇ ਸ਼ਾਮ 08:00 ਵਜੇ ਤੋਂ ਰਾਤ 10:00 ਵਜੇ ਤੱਕ, ਕਿ੍ਰਸਮਿਸ/ ਨਵੇਂ ਸਾਲ ਦੀ ਆਮਦ ‘ਤੇ ਰਾਤ 11:55 ਵਜੇ ਤੋਂ ਰਾਤ 12:30 ਵਜੇ ਤੱਕ ਅਤੇ ਗੁਰਪੂਰਬ ਵਾਲੇ ਦਿਨ ਨੂੰ ਸਵੇਰੇ 04:00 […]

Continue Reading

Raavi voice # ਸੇਵਾ ਕੇਂਦਰਾਂ ‘ਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ

ਰਾਵੀ ਨਿਊਜ ਗੁਰਦਾਸਪੁਰ  ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਹੈ ਕਿ ਆਮ ਜਨਤਾ ਦੀ ਸਹੂਲਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਫਾਰਮ ਟੂਰਿਜ਼ਮ ਸਕੀਮ ਤੇ ਬੈਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮਾਂ ਹੁਣ ਜ਼ਿਲ੍ਹੇ ਦੇ ਸਮੂਹ ਕੇਂਦਰਾਂ ਰਾਹੀਂ ਉਪਲੱਬਧ […]

Continue Reading