Raavi voice # ਡੇਂਗੂ ਮਹਾਂਮਾਰੀ ਤੋਂ ਬਚਣ ਸਬੰਧੀ ਕੀਤਾ ਜਾਗਰੂਕ
ਰਾਵੀ ਨਿਊਜ ਐਸ ਏ ਐਸ ਨਗਰ (ਗੁਰਵਿੰਦਰ ਸਿੰਘ ਮੋਹਾਲੀ) ਸ਼ਬ-ਡਵੀਜ਼ਨ ਸਾਂਝ ਕੇਂਦਰ ਸਿਟੀ-2 ਮੋਹਾਲੀ ਐਸ.ਏ.ਐਸ.ਨਗਰ ਵੱਲੋਂ ਮਾਨਯੋਗ ਰਵਿੰਦਰ ਪਾਲ ਸਿੰਘ ਡੀ.ਸੀ.ਪੀ.ੳ ਸਾਹਿਬ ਦੀਆਂ ਹਦਾਇਤਾਂ ਮੁਤਾਬਿਕ ਸ਼ਬ-ਡਵੀਜਨ ਸਾਂਝ ਕੇਂਦਰ ਸਿਟੀ-2 ਮੁਹਾਲੀ ਦੇ ਸਟਾਫ ਵਲੋਂ ਡੇਂਗੂ ਮਹਾਮਾਰੀ ਦੀ ਰੋਕਥਾਮ ਲਈ ਲੋਕਾਂ ਨਾਲ ਰਾਬਤਾ ਕਰਕੇ ਮਹਾਮਾਰੀ ਵਿਰੁੱਧ ਜਾਗਰੂਕ ਕਰਨ ਲਈ ਹਦਾਇਤ ਕੀਤੀ ਗਈ। ਜਿਸ ਸਬੰਧੀ ਸਾਰੇ ਸਾਂਝ ਕੇਂਦਰ […]
Continue Reading