Punjab News # ਖਰੀਫ ਸੀਜਨ ਦੌਰਾਨ 187.23 ਲੱਖ ਮੀਟਰਕ ਟਨ ਝੋਨੇ ਘੱਟੋਂ ਘੱਟ ਸਮਰਥਨ ਮੁੱਲ ਤੇ ਹੋਈ ਨਿਰਵਿਘਨ ਖਰੀਦ: ਆਸ਼ੂ
ਰਾਵੀ ਨਿਊਜ ਚੰਡੀਗੜ੍ਹ (ਗੁਰਵਿੰਦਰ ਸਿੰਘ ਮੋਹਾਲੀ) ਖਰੀਫ ਸੀਜਨ 2021-22 ਦੌਰਾਨ ਪੰਜਾਬ ਰਾਜ ਵਿੱਚ 187.23 ਲੱਖ ਮੀਟਰਕ ਟਨ ਝੋਨੇ ਘੱਟੋਂ ਘੱਟ ਸਮਰਥਨ ਮੁੱਲ ਤੇ ਨਿਰਵਿਘਨ ਖਰੀਦ ਕੀਤੀ ਗਈ ਹੈ। ਉਕਤ ਪ੍ਰਗਟਾਵਾ ਅੱਜ ਇੱਥੇ ਸ਼੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਕੀਤਾ ਗਿਆ । ਸ਼੍ਰੀ ਆਸ਼ੂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਮਿਤੀ 3 ਅਕਤੂਬਰ 2021 ਤੋਂ ਝੋਨੇ ਦੀ […]
Continue Reading