ਲੁੱਟਾ ਖੋਹਾ ਕਰਨ ਵਾਲੇ ਗਿਰੋਹ ਦੇ 4 ਗੈਂਗ ਮੈਬਰ 30 ਮੋਬਾਇਲ ਫੋਨਾਂ ਸਮੇਤ ਕੀਤੇ ਗ੍ਰਿਫਤਾਰ
ਰਾਵੀ ਨਿਊਜ ਐਸ.ਏ.ਐਸ ਨਗਰ (ਗੁਰਵਿੰਦਰ ਸਿੰਘ ਮੋਹਾਲੀ) ਸ਼੍ਰੀ ਨਵਜੋਤ ਸਿੰਘ ਮਾਹਲ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੋਟ ਰਾਹੀ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਪੰਜਾਬ ਰਾਜ ਵਿੱਚ ਮਾੜੇ ਅਨਸਰਾ ਖਿਲਾਫ ਵਿੱਢੀ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਸ਼੍ਰੀ ਵਜੀਰ ਸਿੰਘ ਖਹਿਰਾ, ਐਸ.ਪੀ (ਡੀ), ਐਸ.ਏ.ਐਸ ਨਗਰ, […]
Continue Reading