Raavi News # ਪੰਜਾਬ ਵਿਧਾਨ ਸਭਾ ਚੋਣਾਂ 2022: ਚੋਣ ਕਮਿਸ਼ਨ ਦੀ ਟੀਮ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਵਿੱਚ ਦੋ ਦਿਨਾਂ ਦੌਰੇ `ਤੇ ਪਹੰਚੀ
ਰਾਵੀ ਨਿਊਜ ਚੰਡੀਗੜ੍ਹ (ਗੁਰਵਿੰਦਰ ਸਿੰਘ ਮੋਹਾਲੀ) ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸੂਬੇ ਦੀਆਂ ਚੋਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀ ਟੀਮ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸ਼੍ਰੀ ਸੁਸ਼ੀਲ ਚੰਦਰਾ ਦੀ ਅਗਵਾਈ ਵਿੱਚ ਚੋਣ ਕਮਿਸ਼ਨਰ ਸ਼੍ਰੀ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਸ਼੍ਰੀ ਅਨੂਪ ਚੰਦਰ ਪਾਂਡੇ ਦੇ ਨਾਲ ਅੱਜ ਇੱਥੇ ਦੋ […]
Continue Reading