ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੇ ਨੂਮਾਇੰਦਿਆਂ ਨਾਲ ਕੀਤੀ ਮੁਲਾਕਾਤ, ਚੋਣ ਤਿਆਰੀਆਂਦੀ ਸਮੀਖਿਆ ਕੀਤੀ

ਰਾਵੀ ਨਿਊਜ ਚੰਡੀਗਡ਼ (ਗੁਰਵਿੰਦਰ ਸਿੰਘ ਮੋਹਾਲੀ) ਭਾਰਤੀ ਚੋਣ ਕਮਿਸ਼ਨ ਅਗਾਮੀ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਸਾਡਾ ਯਤਨ ਨਵੇਂ ਵੋਟਰਾਂ, ਔਰਤਾਂ, ਦਿਵਿਆਂਗ ਵਿਅਕਤੀਆਂ ਅਤੇ ਬਜ਼ੁਰਗ ਨਾਗਰਿਕਾਂ ਸਮੇਤ ਸਾਰੇ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਹਾਸਲ ਕਰਨਾ ਹੈ। 15 ਅਤੇ 16 ਦਸੰਬਰ 2021 ਨੂੰ ਆਪਣੇ ਦੌਰੇ ਦੌਰਾਨ, ਕਮਿਸ਼ਨ ਨੇ ਰਾਸ਼ਟਰੀ […]

Continue Reading

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿਖੇ ਬਾਬਾ ਸਾਹਿਬ ਅੰਬੇਡਕਰ ਦੇ ਨਾਂ ‘ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ

ਰਾਵੀ ਨਿਊਜ ਲੁਧਿਆਣਾਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ.ਅੰਬੇਦਕਰ ਦੇ ਨਾਂ ‘ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਅੰਬੇਡਕਰ ਭਵਨ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਵੱਕਾਰੀ ਅੰਬੇਡਕਰ ਭਵਨ ਵਿਖੇ ਚੱਲ ਰਹੇ […]

Continue Reading

ਮੁੱਖ ਮੰਤਰੀ ਵੱਲੋਂ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਲਈ ਦੁਰਗਾ ਮਾਤਾ ਮੰਦਰ ਦੀ ਪ੍ਰਬੰਧਕ ਕਮੇਟੀ ਨੂੰ 11 ਕਨਾਲ ਜ਼ਮੀਨ ਦੇਣ ਦਾ ਐਲਾਨ

ਰਾਵੀ ਨਿਊਜ ਲੁਧਿਆਣਾ (ਗੁਰਵਿੰਦਰ ਸਿੰਘ ਮੋਹਾਲੀ)ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੁਰਗਾ ਮਾਤਾ ਮੰਦਰ ਦੀ ਪ੍ਰਬੰਧਕ ਕਮੇਟੀ ਨੂੰ ਅਤਿ ਆਧੁਨਿਕ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਲਈ ਵੱਖਰੇ ਤੌਰ ‘ਤੇ ਜ਼ਮੀਨ ਅਲਾਟ ਕਰਨ ਦਾ ਐਲਾਨ ਕੀਤਾ ਹੈ।ਇੱਥੋਂ ਦੇ ਪਵਿੱਤਰ ਦੁਰਗਾ ਮਾਤਾ ਮੰਦਰ ਵਿਖੇ ਮੱਥਾ ਟੇਕਣ ਅਤੇ ਸੂਬੇ ਦੀ ਹੋਰ ਤਨਦੇਹੀ ਅਤੇ ਦ੍ਰਿੜਤਾ […]

Continue Reading

ਮਾਮਲਾ ਜਗਰਾਵਾਂ ਦੀ ਨਾਬਾਲਗ ਲੜਕੀ ਨਾਲ ਹੋਏ ਪੁਲੀਸ ਤਸ਼ੱਦਦ ਦਾ, ਮਰਹੂਮ ਕੁਲਵੰਤ ਕੌਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਬਲਵੀਰ ਰਾਣੀ ਸੋਢੀ

ਰਾਵੀ ਨਿਊਜ ਚੰਡੀਗੜ੍ਹ (ਗੁਰਵਿੰਦਰ ਸਿੰਘ ਮੋਹਾਲੀ ) ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ  ਜਗਰਾਵਾਂ ਵਿਖੇ ਮਰਹੂਮ ਕੁਲਵੰਤ ਕੌਰ ਦੇ ਪਰਿਵਾਰ ਦੇ ਘਰ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਦੀ ਪੂਰੀ ਛਾਣਬੀਣ ਕਰਵਾ ਕੇ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਮੁਲਾਕਾਤ ਕਰਕੇ  ਪੀਡ਼ਤ […]

Continue Reading

ਸਿਵਲ ਸਰਜਨ ਵਲੋਂ ਬੂਥਗੜ੍ਹ, ਕੁਰਾਲੀ ਅਤੇ ਘੜੂੰਆਂ ਦੇ ਸਰਕਾਰੀ ਹਸਪਤਾਲਾਂ ਦਾ ਅਚਨਚੇਤ ਦੌਰਾ, ਤਮਾਮ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ, ਦਿਤੀਆਂ ਜ਼ਰੂਰੀ ਹਦਾਇਤਾਂ

ਰਾਵੀ ਨਿਊਜ ਐਸ.ਏ.ਐਸ ਨਗਰ (ਗੁਰਵਿੰਦਰ ਸਿੰਘ ਮੋਹਾਲੀ)ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੇ ਨਿਰੀਖਣ ਲਈ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਅੱਜ ਬੂਥਗੜ੍ਹ, ਕੁਰਾਲੀ ਅਤੇ ਘੜੂੰਆਂ ਦੀਆਂ ਸਿਹਤ ਸੰਸਥਾਵਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿਤੀਆਂ। ਉਨ੍ਹਾਂ ਨੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ, ਕਮਿਊਨਿਟੀ ਹੈਲਥ ਸੈਂਟਰ ਕੁਰਾਲੀ ਅਤੇ […]

Continue Reading

Raavi News # ਪੰਜਾਬ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਜ਼ਿਲ੍ਹਾ ਮੋਗਾ ਵਿਖੇ ਪ੍ਰਸ਼ਾਸ਼ਨਿਕ ਪ੍ਰਤੀਨਿਧੀਆਂ ਨਾਲ ਕੀਤੀ ਮੁਲਾਕਾਤ

ਰਾਵੀ ਨਿਊਜ ਚੰਡੀਗਡ (ਗੁਰਵਿੰਦਰ ਸਿੰਘ ਮੋਹਾਲੀ)ਪੰਜਾਬ ਦੇ ਰਾਜਪਾਲ ਮਾਨਯੋਗ ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਅੱਜ ਜ਼ਿਲ੍ਹਾ ਮੋਗਾ ਵਿੱਚ ਸਥਿਤ ਰੈਸਟ ਹਾਊਸ ਵਿਖੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਚਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਸਤਵੰਤ ਸਿੰਘ, ਜ਼ਿਲ੍ਹਾ ਵਿਕਾਸ ਫੈਲੋ ਸ੍ਰੀ ਰਵੀ ਤੇਜਾ ਤੋਂ ਇਲਾਵਾ ਪੁਲਿਸ ਅਧਿਕਾਰੀ ਅਤੇ ਹੋਰ […]

Continue Reading

Raavi News # ਕਣਕ ਦੀ ਫਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਦਾ ਨਿਰੀਖਣ ਕਰਨ ਲਈ ਖੇਤੀਬਾੜੀ ਵਿਭਾਗ ਦਾ ਪਿੰਡਾਂ ਵਿੱਚ ਦੌਰਾ

ਐਸ.ਏ.ਐਸ ਨਗਰ (ਗੁਰਵਿੰਦਰ ਸਿੰਘ ਮੋਹਲੀ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਐਸ.ਏ.ਐਸ ਨਗਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾਂ ਰਾਜੇਸ਼ ਕੁਮਾਰ ਰਹੇਜਾ ਦੀ ਅਗਵਾਈ ਹੇਠ ਬਲਾਕ ਮਾਜਰੀ ਦੀ ਟੀਮ ਵੱਲੋ ਕਣਕ ਦੀ ਫਸਲ ਤੇ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਦਾ ਨਿਰੀਖਣ ਕਰਨ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਪਿੰਡ ਕਾਲੇਵਾਲ ਵਿਖੇ ਕਣਕ […]

Continue Reading

Raavi News # ਪੰਜਾਬ ਸਰਕਾਰ ਵੱਲੋਂ ਪੰਜਾਬੀ ਫਿਲਮ ਵਿਕਾਸ ਕੌਂਸਲ ਦਾ ਕੀਤਾ ਜਾਵੇਗਾ ਗਠਨ, ਕਦਮ ਦਾ ਉਦੇਸ਼ ਪੰਜਾਬੀ ਕਲਾ, ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ

ਰਾਵੀ ਨਿਊਜ ਚੰਡੀਗੜ੍ਹ (ਗੁਰਵਿੰਦਰ ਸਿੰਘ ਮੋਹਾਲੀ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੰਜਾਬੀ ਫਿਲਮ ਵਿਕਾਸ ਕੌਂਸਲ, ਪੰਜਾਬ ਦੇ ਗਠਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਸਬੰਧੀ ਪ੍ਰਸਤਾਵ ਨੂੰ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਹਰੀ ਝੰਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ […]

Continue Reading

ਸਕੂਲ ਇੰਚਾਰਜ ਸਤਿੰਦਰਪਾਲ ਸਿੰਘ ਭਾਟੀਆ ਨੇ ਮਿਡ ਡੇ ਮੀਲ ਵਰਕਰਾਂ ਨੂੰ ਗਰਮ ਸੂਟ ਅਤੇ ਬੱਚਿਆਂ ਨੂੰ ਗਰਮ ਟਰੈਕ ਸੂਟ ਦੇ ਕੇ ਆਪਣੀ ਧਰਮਪਤਨੀ ਦੀ ਸਲਾਨਾ ਬਰਸੀ ਮਨਾਈ

ਰਾਵੀ ਨਿਊਜ ਬਟਾਲਾ (ਅਨੂੰ) ਸਰਕਾਰੀ ਮਿਡਲ ਸਕੂਲ ਪੁਰਾਣਾ ਪਿੰਡ ਦੇ ਇੰਚਾਰਜ ਸ੍ਰ ਸਤਿੰਦਰਪਾਲ ਸਿੰਘ ਭਾਟੀਆ ਵੱਲੋਂ ਆਪਣੀ ਧਰਮਪਤਨੀ ਬੀਬੀ ਦਮਨਪ੍ਰੀਤ ਕੌਰ ਭਾਟੀਆ ਦੀ ਪੰਜਵੀਂ ਸਲਾਨਾ ਬਰਸੀ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਦੇ ਨਾਲ ਸਕੂਲ ਵਿੱਚ ਬਹੁਤ ਹੀ ਸ਼ਰਧਾ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਤੇ ਸ੍ਰ ਸਤਿੰਦਰਪਾਲ ਸਿੰਘ ਭਾਟੀਆ ਨੇ ਆਪਣੀ ਧਰਮਪਤਨੀ ਬੀਬੀ ਦਮਨਪ੍ਰੀਤ ਕੌਰ […]

Continue Reading

Batala News # ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਐਗਜੈਕਟਿਵ ਮੈਂਬਰ ਸ਼੍ਰੋਮਣੀ ਬਣਨ ਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ

ਰਾਵੀ ਨਿਊਜ ਬਟਾਲਾ (ਅਨੂੰ) ਸਿੱਖਾਂ ਦੀ ਪਾਰਲੀਮੈਂਟ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਲਕਾ ਬਟਾਲਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਧਾਰਮਿਕ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਐਗਜੈਕਿਟਵ ਮੈਂਬਰ ਬਣਾਇਆ ਗਿਆ। ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਐਗਜੈਕਿਟਵ ਮੈਂਬਰ ਸ਼੍ਰੋਮਣੀ ਕਮੇਟੀ ਬਣਨ ਤੇ ਇਤਿਹਾਸਕ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਵਿਖੇ ਨਤਮਸਤਕ […]

Continue Reading