Raavi News # ਵਿਜੀਲੈਂਸ ਨੇ ਪਨਸਪ ਦੇ ਇਕ ਇੰਸਪੈਕਟਰ ਨੂੰ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ
ਰਾਵੀ ਨਿਊਜ ਚੰਡੀਗੜ੍ਹ (ਗੁਰਵਿੰਦਰ ਸਿੰਘ ਮੋਹਾਲੀ) ਵਿਜੀਲੈਂਸ ਨੇ ਪਨਸਪ ਦੇ ਇਕ ਇੰਸਪੈਕਟਰ ਨੂੰ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗਿਰਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਸੰਗਰੂਰ ਵਿਜੀਲੈਂਸ ਦੇ ਡੀ ਐਸ ਪੀ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਅਵਤਾਰ ਸਿੰਘ ਪੁੱਤਰ ਲਾਭ ਸਿੰਘ ਵਾਸੀ ਭੈਣੀ ਮਹਿਰਾ ਨੇ ਸ਼ਿਕਾਇਤ ਦਿੱਤੀ ਕਿ ਮੈਂ ਨਵੀਂ ਅਨਾਜ ਮੰਡੀ ਸੰਗਰੂਰ […]
Continue Reading