Raavi News # ਅਕਾਲੀ ਦਲ ਤੇ ਬਸਪਾ ਗਠਜੋੜ ਅੰਮ੍ਰਿਤਸਰ ਨੁੰ ਆਈ ਟੀ ਤੇ ਕਨਵੈਨਸ਼ਨ ਹੱਬ ਵਿਚ ਬਦਲਣ ਲਈ ਵਚਨਬੱਧ : ਸੁਖਬੀਰ ਸਿੰਘ ਬਾਦਲ

ਰਾਵੀ ਨਿਊਜ ਅੰਮ੍ਰਿਤਸਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਅੰਮ੍ਰਿਤਸਰ ਨੁੰ ਵਿਸ਼ਵ ਸੈਰ ਸਪਾਟਾ ਨਕਸ਼ੇ ’ਤੇ ਲਿਆਂਦਾ ਸੀ ਤੇ ਉਹਨਾਂ ਵਾਅਦਾ ਕੀਤਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ਦੇ ਸਮੇਂ ਵਿਚ ਪਵਿੱਤਰ ਨਗਰੀ ਨੂੰ ਸੂਚਨਾ ਤਕਨਾਲੋਜੀ (ਆਈ ਟੀ) ਅਤੇ […]

Continue Reading

Raavi News # ਪੰਜਾਬ ਨੂੰ ਨਸ਼ਿਆ ਦੀ ਦਲਦਲ ਵਿੱਚੋਂ ਕੱਢਣ ਲਈ ਰਾਜ ਦੇ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ- ਸੁਖਜਿੰਦਰ ਸਿੰਘ ਰੰਧਾਵਾ

ਰਾਵੀ ਨਿਊਜ ਚੰਡੀਗੜ੍ਹ (ਗੁਰਵਿੰਦਰ ਸ਼ਿੰਘ ਮੋਹਾਲੀ) ਪੰਜਾਬ ਨੂੰ ਨਸ਼ਿਆ ਦੀ ਦਲਦਲ ਵਿੱਚੋਂ ਕੱਢਣਾ ਬਹੁਤ ਜ਼ਰੂਰੀ ਹੈ, ਇਸ ਲਈ ਜਿੱਥੇ ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ, ੳੇੁੱਥੇ ਰਾਜ ਦੇ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਮੁੱਖ ਮੰਤਰੀ ਪੰਜਾਬ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੇਂਦਰੀ ਸੁਧਾਰ […]

Continue Reading

Raavi News # ਚੰਡੀਗੜ੍ਹ ਜਿੱਤ: ਬਾਘੀਆਂ ਪਾਉਣ ਦੀ ਤਿਆਰੀ ’ਚ ਆਮ ਆਦਮੀ ਪਾਰਟੀ

ਰਾਵੀ ਨਿਊਜ ਚੰਡੀਗੜ੍ਹ (ਗੁਰਵਿੰਦਰ ਸਿੰਘ ਮੋਹਾਲੀ) ‘ਆਮ ਆਦਮੀ ਪਾਰਟੀ’ ਵੱਲੋਂ ਚੰਡੀਗੜ੍ਹ ਨਗਰ ਨਿਗਮ ਦੇ 14 ਵਾਰਡਾਂ ਵਿੱਚ ਜਿੱਤ ਹਾਸਲ ਕਰਨ ਉਪਰੰਤ ਬਠਿੰਡਾ ਖਿੱਤੇ ’ਚ ‘ਆਪ’ ਵਰਕਰਾਂ ਨੂੰ ਸਿਆਸੀ ਖੰਭ ਲਾ ਦਿੱਤੇ ਹਨ। ਚੰਡੀਗੜ੍ਹ ਨਤੀਜਿਆਂ ਦਾ ਪੰਜਾਬ ਦੀ ਸਿਆਸਤ ਤੇ ਅਸਰ ਪੈਣ ਦੀ ਸੰਭਾਵਨਾ ਨੂੰ ਦੇਖਦਿਆਂ ਆਪ ਵਲੰਟੀਅਰਾਂ ਨੇ ਅਗਾਮੀ ਚੋਣਾਂ ਦੌਰਾਨ ਬੁਲੰਦ ਹੌਂਸਲੇ ਤਿਆਰੀਆਂ ਦਾ […]

Continue Reading

Raavi News # ਖੋਟੀ ਕਾਂਗਰਸ ਨੂੰ ਚੱਲਦਾ ਕਰਕੇ ਪੰਜਾਬ ਵਿਚ 24 ਕੈਰੇਟ ਸ਼ੁੱਧ ਪੰਜਾਬੀਆਂ ਦੀ ਸਰਕਾਰ ਬਣਾਵਾਂਗੇ : ਜਸਵੀਰ ਸਿੰਘ ਗੜ੍ਹੀ

ਰਾਵੀ ਨਿਊਜ ਜਲੰਧਰ (ਗੁਰਵਿੰਦਰ ਸਿੰਘ ਮੋਹਾਲੀ) ਕਾਂਗਰਸ ਪਾਰਟੀ ਦੇ ਨੇਤਾਵਾਂ ਵੱਲੋਂ ਮੀਡੀਆ ਵਿਚ ਬਿਆਨ ਦਿੱਤੇ ਜਾ ਰਹੇ ਹਨ ਕਿ ਉਹ 24 ਕੈਰੇਟ ਦੇ ਸ਼ੁੱਧ ਕਾਂਗਰਸੀ ਹਨ। ਕਾਂਗਰਸੀੇ ਆਗੂਆਂ ਦੇ ਇਸ ਬਿਆਨ ’ਤੇ ‘ਚੁਟਕੀ’ ਲੈਂਦਿਆਂ ਬਸਪਾ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹ ਨੇਤਾ ਦੱਸਣ ਕਿ ਜੇਕਰ ਉਹ ਸ਼ੁੱਧ […]

Continue Reading

Raavi News # ਅਕਾਲੀਆਂ ਤੋਂ ਪੰਜਾਬ ਅਤੇ ਪੰਜਾਬੀਆਂ ਨਾਲ ਕਮਾਏ ਇਕੱਲੇ-ਇਕੱਲੇ ਧ੍ਰੋਹ ਦਾ ਹਿਸਾਬ ਲਿਆ ਜਾਵੇਗਾ-ਚਰਨਜੀਤ ਸਿੰਘ ਚੰਨੀ

ਰਾਵੀ ਨਿਊਜ ਧਰਮਕੋਟ (ਮੋਗਾ) (ਗੁਰਵਿੰਦਰ ਸਿੰਘ ਮੋਹਾਲੀ) ਪੰਜਾਬ ਦੇ ਮੁੱਖ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਵੱਲੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਨਾਲ ਜੋ ਧ੍ਰੋਹ ਕਮਾਏ ਗਏ ਹਨ ਉਹਨਾਂ ਹਰੇਕ ਦਾ ਹਿਸਾਬ ਲਿਆ ਜਾਵੇਗਾ। ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਣਾ, ਬੇਅਦਬੀ […]

Continue Reading

Raavi News # ਨਵੇਂ ਨਿਯਮ ਨਾਲ ਦੁਕਾਨਦਾਰ ਵਿਰੁਧ ਸ਼ਿਕਾਇਤ ਦਾ ਨਿਬੇੜਾ ਕਰਨ ਵਿਚ ਸੌਖ ਹੋਵੇਗੀ : ਡਾ. ਸੁਭਾਸ਼ ਕੁਮਾਰ

ਰਾਵੀ ਨਿਊਜ ਐਸ.ਏ.ਐਸ. ਨਗਰ (ਗੁਰਵਿੰਦਰ ਸਿੰਘ ਮੋਹਾਲੀ) 1 ਜਨਵਰੀ, 2022 ਤੋਂ ਖਾਣ-ਪੀਣ ਵਾਲੇ ਕਿਸੇ ਵੀ ਪਦਾਰਥ ਦੀ ਵਿਕਰੀ ਕਰਦੇ ਸਮੇਂ ਵਿਕਰੇਤਾ ਵਾਸਤੇ ਬਿੱਲ ਜਾਂ ਕੈਸ਼ ਰਸੀਦ ਉਤੇ ਫ਼ੂਡ ਸੇਫ਼ਟੀ ਐਂਡ ਸਟੈਂਡਰਡਜ਼ ਅਥਾਰਟੀ ਆਫ਼ ਇੰਡੀਆ (ਐਫ਼.ਐਸ.ਐਸ.ਏ.ਆਈ.) ਦੁਆਰਾ ਜਾਰੀ 14 ਅੰਕਾਂ ਵਾਲਾ ਰਜਿਸਟਰੇਸ਼ਨ ਨੰਬਰ ਲਿਖਣਾ ਲਾਜ਼ਮੀ ਹੋਵੇਗਾ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਧਿਕਾਰੀ (ਡੀ.ਐਚ.ਓ) ਡਾ. […]

Continue Reading

Raavi News # ਪਿੰਡ ਰਡਿਆਲਾ ਵਿਖੇ ਆਤਮਾ ਸਕੀਮ ਅਧੀਨ ਵੰਡੇ ਗਏ ਬਟਨ ਮਸ਼ਰੂਮ ਦੇ ਬੈਗ

ਰਾਵੀ ਨਿਊਜ ਐਸ.ਏ.ਐਸ. (ਗੁਰਵਿੰਦਰ ਮੋਹਾਲੀ)ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ , ਐਸ.ਏ.ਐਸ.ਨਗਰ ਦੇ ਮੁੱਖ ਖੇਤੀਬਾੜੀ ਅਫਸਰ ਡਾ.ਰਾਜੇਸ ਕੁਮਾਰ ਰਾਹੇਜਾ ਦੇ ਦਿਸ਼ਾ ਨਿਰਦੇਸਾਂ, ਅਨੁਸਾਰ ਜਿਲ੍ਹਾ ਸਿਖਲਾਈ ਅਫਸਰ ਡਾ.ਹਰਵਿੰਦਰ ਲਾਲ ਦੀ ਅਗਵਾਈ ਹੇਠ ਅਤੇ ਖੇਤੀਬਾੜੀ ਅਫਸਰ, ਖਰੜ ਡਾ.ਸੰਦੀਪ ਕਮਾਰ ਰਿਣਵਾ ਦੇ ਸਹਿਯੋਗ ਨਾਲ ਆਤਮਾ ਸਕੀਮ ਅਧੀਨ ਪਿੰਡ ਰਡਿਲਾਆ ਬਲਾਕ ਖਰੜ ਵਿਖੇ ਫੂਡ ਸਕਿਊਰਟੀ ਗਰੁੱਪ ਤਹਿਤ ਬਟਨ ਖੂੰਬਾਂ ਦੇ […]

Continue Reading

Raavi News # ਕੋਵਿਡ-19 ਮਹਾਂਮਾਰੀ ਕਾਰਨ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਲੈਣ ਲਈ ਸਬੰਧਤ ਐਸਡੀਐਮ ਦਫਤਰ ਵਿਖੇ ਅਰਜ਼ੀ ਦੇਣ : ਈਸ਼ਾ ਕਾਲੀਆ

ਰਾਵੀ ਨਿਊਜ ਐਸ. ਏ.ਐਸ ਨਗਰ (ਗੁਰਵਿੰਦਰ ਸਿੰਘ ਮੋਹਾਲੀ) ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਸਨਮੁੱਖ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ, ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕੋਵਿਡ-19 ਮਹਾਂਮਾਰੀ ਕਾਰਨ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰਾਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਿੱਤੀ ਜਾ ਰਹੀ ਹੈ । ਇਹ ਜਾਣਕਾਰੀ ਦਿੰਦੇ ਹੋਏ ਸ਼੍ਰੀਮਤੀ ਈਸ਼ਾ ਕਾਲੀਆ ਡਿਪਟੀ ਕਮਿਸ਼ਨਰ ਐਸ ਏ ਐਸ […]

Continue Reading

Raavi News # ਰਮਨ ਬਹਿਲ ਨੌਜਵਾਨ ਮਨਾਂ ਵਿੱਚ ਉੱਠ ਰਹੇ ਸਵਾਲਾਂ ਦੇ ਜਵਾਬ ਦਿੱਤੇ ਰਮਨ ਬਹਿਲ ਨੇ

ਰਾਵੀ ਨਿਊਜ ਗੁਰਦਾਸਪੁਰ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਦੇ ਗੁਰਦਾਸਪੁਰ ਤੋਂ ਉਮੀਦਵਾਰ ਰਮਨ ਬਹਿਲ ਗੁਰਦਾਸਪੁਰ ਦੇ ਨੌਜਵਾਨਾਂ ਦੇ ਮਨਾਂ ‘ਚ ਉੱਠ ਰਹੇ ਸਵਾਲਾਂ ਨੂੰ ਲੈ ਕੇ ਆਹਮੋ-ਸਾਹਮਣੇ ਹੋ ਗਏ। ਰਮਨ ਬਹਿਲ ਨੇ ਨੌਜਵਾਨਾਂ ਦੇ ਤਿੱਖੇ ਅਤੇ ਕੌੜੇ ਸਵਾਲਾਂ ਦੇ ਜਵਾਬ ਦਿੰਦਿਆਂ ਦੇਸ਼, ਸਮੇਂ, ਵਾਤਾਵਰਨ ਅਤੇ ਸਿਸਟਮ ਦੀਆਂ ਖੂਬੀਆਂ ਅਤੇ ਬੁਰਾਈਆਂ ਬਾਰੇ ਵਿਸਥਾਰ ਨਾਲ ਚਰਚਾ […]

Continue Reading

Raavi News # ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਕੀਤੇ ਪੂਰੇ-ਸੋਨੀ, ਵਾਰਡ ਨੰ: 49 ਵਿਖੇ 60 ਲੱਖ ਦੀ ਲਾਗਤ ਨਾਲ ਬਣੇ ਪਾਰਕ ਦਾ ਕੀਤਾ ਉਦਘਾਟਨ

ਰਾਵੀ ਨਿਊਜ ਅੰਮ੍ਰਿਤਸਰ  ਚੋਣਾਂ ਦੋਰਾਨ ਜੋ ਵੀ ਵਾਅਦੇ ਕੀਤੇ ਗਏ ਸਨ ਨੂੰ 100 ਫੀਸਦੀ ਦੇ ਲਗਭਗ ਮੁਕੰਮਲ ਕਰ ਦਿੱਤਾ ਗਿਆ ਹੈ ਅਤੇ ਕੇਂਦਰੀ ਵਿਧਾਨ ਸਭਾ ਹਲਕੇ ਦਾ ਕੋਈ ਵੀ ਵਾਰਡ ਵਿਕਾਸ ਪੱਖੋ ਸੱਖਣਾ ਨਹੀ ਰਹਿਣ ਦਿੱਤਾ ਹੈ। ਇੰਨਾ੍ਹ ਸ਼ਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 49  ਦੇ ਅਧੀਨ ਪੈਦੇ ਇਲਾਕ ਕੱਟੜਾ […]

Continue Reading