Raavi News # ਮੇਅਰ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ 19 ਕਰੋੜ ਰੁਪਏ ਦੇ ਕੰਮਾਂ ਦੇ ਵਰਕ ਆਰਡਰ ਦਿੱਤੇ
ਰਾਵੀ ਨਿਊਜ ਐਸ ਏ ਐਸ ਨਗਰ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿਚ 19 ਕਰੋੜ ਰੁਪਏ ਦੇ ਵੱਖ ਵੱਖ ਕੰਮਾਂ ਦੇ ਵਰਕ ਆਰਡਰ ਦਿੱਤੇ ਗਏ ਹਨ ਜਦੋਂਕਿ 2 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਐਸਟੀਮੇਟ ਵੀ ਪਾਸ ਕੀਤੇ ਗਏ। ਇਸ ਮੌਕੇ ਸੀਨੀਅਰ […]
Continue Reading