Raavi News # 10 ਹਜ਼ਾਰ ਰੁਪਏ ਤੱਕ ਦੀ ਅਦਾਇਗੀ ਨਗਦੀ ਜਦਕਿ ਇਸ ਤੋਂ ਵੱਧ ਰਾਸ਼ੀ ਚੈੱਕ ਰਾਹੀਂ ਕਰਨੀ ਪਵੇਗੀ, ਵਿਸ਼ੇਸ਼ ਖਰਚਾ ਨਿਗਰਾਨ ਰੱਖਣਗੇ ਉਮੀਦਵਾਰਾਂ ਦੇ ਖਰਚਿਆਂ ‘ਤੇ ਤਿੱਖੀ ਨਜ਼ਰ
ਰਾਵੀ ਨਿਊਜ ਮੋਗਾਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣ ਲੜ੍ਹਨ ਵਾਲੇ ਉਮੀਦਵਾਰਾਂ ਦੇ ਚੋਣ ਖਰਚਿਆਂ ਉੱਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਇੱਕ ਉਮੀਦਵਾਰ ਆਪਣੀ ਚੋਣ ਮੁਹਿੰਮ ਉੱਤੇ ਵੱਧ ਤੋਂ ਵੱਧ 40 ਲੱਖ ਰੁਪਏ ਹੀ ਖਰਚ ਕਰ ਸਕੇਗਾ, ਪਹਿਲਾਂ ਇਹ ਖਰਚਾ ਹੱਦ 30.80 ਮਿਥੀ ਗਈ ਸੀ ਜੋ ਕਿ ਹੁਣ ਵਧਾ ਦਿੱਤੀ ਗਈ ਹੈ। […]
Continue Reading