Raavi News # ਮਜੀਠੀਆ ਨੂੰ ਅੰਤਰਿਮ ਜ਼ਮਾਨਤ ਮਿਲਣ ਨਾਲ ਚੰਨੀ ਸਰਕਾਰ ਦਾ ਸਾਜ਼ਿਸ਼ੀ ਚੇਹਰਾ ਬੇਨਕਾਬ ਹੋਇਆ: ਸੰਨੀ ਲੋਧੀਨੰਗਲ
ਰਾਵੀ ਨਿਊਜ ਫਤਿਹਗੜ੍ਹ ਚੂੜੀਆਂਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਵਿਧਾਇਕ ਹਲਕਾ ਮਜੀਠਾ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਅਦਾਲਤ ਵਲੋਂ ਅੰਤਰਿਮ ਜ਼ਮਾਨਤ ਦਿੱਤੇ ਜਾਣ ਨਾਲ ਜਿਥੇ ਅਕਾਲੀ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ, ਉਥੇ ਨਾਲ ਹੀ ਚੰਨੀ ਸਰਕਾਰ ਦਾ ਅਕਾਲੀ ਦਲ ਨੂੰ ਬਦਨਾਮ ਕਰਨ ਦਾ ਇਕ ਸਾਜਿਸ਼ੀ ਚੇਹਰਾ ਬੇਨਕਾਬ ਹੋਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ […]
Continue Reading