Raavi News # ਹੈਰੋਇਨ ਦੀ ਸਪਲਾਈ ਕਰਨ ਵਾਲੇ ਮੁੱਖ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਹੈਰੋਇਨ ਦੀ ਸਪਲਾਈ ਲਾਈਨ ਨੂੰ ਤੋੜਿਆ ਜਾਵੇਗਾ:ਸ੍ਰੀ ਮਾਹਲ
ਰਾਵੀ ਨਿਊਜ ਐਸ.ਏ.ਐਸ ਨਗਰਸ਼੍ਰੀ ਨਵਜੋਤ ਸਿੰਘ ਮਾਹਲ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ.ਨਗਰ ਵੱਲੋਂ ਪ੍ਰੈਸ ਨੋਟ ਰਾਹੀਂ ਦੱਸਿਆ ਗਿਆ ਹੈ ਕਿ ਵਿਧਾਨ ਸਭਾ ਚੋਣਾਂ-2022 ਦੇ ਮੱਦੇ ਨਜ਼ਰ ਇਲੈਕਸ਼ਨ ਕਮਿਸ਼ਨ ਅਤੇ ਉੱਚ ਅਫਸਰਾਂ ਦੀਆਂ ਹਦਾਇਤਾਂ ਮੁਤਾਬਿਕ ਜਿਲ੍ਹਾ ਐਸ.ਏ.ਐਸ.ਨਗਰ ਵਿੱਚ ਦਿਨ ਅਤੇ ਰਾਤ ਸਮੇਂ ਪੈਟਰੋਲਿੰਗ ਪਾਰਟੀਆਂ ਅਤੇ ਗਸ਼ਤ ਪਾਰਟੀਆਂ ਲਗਾਈਆਂ ਗਈਆਂ ਹਨ। ਸਮੁੱਚੇ ਜਿਲ੍ਹੇ ਅੰਦਰ ਸਿਫਟਿੰਗ ਨਾਕਾਬੰਦੀ ਕਰਵਾ […]
Continue Reading