Raavi News # ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੋਵੇਗਾ ਭਗਵੰਤ ਮਾਨ, ਹਰ ਪੰਜਾਬੀ ਨੂੰ ਮੇਰੇ ਛੋਟੇ ਵੀਰ ਭਗਵੰਤ ਮਾਨ ‘ਤੇ ਹੈ ਮਾਣ – ਅਰਵਿੰਦ ਕੇਜਰੀਵਾਲ

ਰਾਵੀ ਨਿਊਜ ਚੰਡੀਗੜ (ਗੁਰਵਿੰਦਰ ਸਿੰਘ ਮੋਹਾਲੀ) ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਹੀ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੋਣਗੇ। ਇਹ ਵੱਡਾ ਐਲਾਨ ਮੰਗਲਵਾਰ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਥੇ ਮੀਡੀਆ ਨੂੰ ਸੰਬੋਧਨ […]

Continue Reading

Raavi News # ਪੰਜਾਬ ਵਿਧਾਨ ਸਭਾ ਚੋਣਾਂ 2022: ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ 2 ਡਿਪਟੀ ਕਮਿਸ਼ਨਰਾਂ ਅਤੇ 8 ਐਸ.ਐਸ.ਪੀਜ਼. ਦੇ ਤਬਾਦਲੇ

ਰਾਵੀ ਨਿਊਜ ਚੰਡੀਗੜ੍ਹ (ਗੁਰਵਿੰਦਰ ਸਿੰਘ ਮੋਹਾਲੀ) ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੰਗਲਵਾਰ ਨੂੰ ਪੰਜਾਬ ਵਿੱਚ ਦੋ ਡਿਪਟੀ ਕਮਿਸ਼ਨਰਾਂ-ਕਮ-ਜਿ਼ਲ੍ਹਾ ਚੋਣ ਅਫਸਰਾਂ (ਡੀਈਓਜ਼) ਅਤੇ ਅੱਠ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ […]

Continue Reading

Raavi News # ਪ੍ਰਾਪਰਟੀ ਟੈਕਸ ਖ਼ਤਮ ਕਰਵਾਉਣ ਦੇ ਨਾਮ ’ਤੇ ਕਾਂਗਰਸੀ ਵਿਧਾਇਕ ਸਿੱਧੂ ਨੇ ਮੋਹਾਲੀ ਨਿਵਾਸੀਆਂ ਨਾਲ ਕੀਤਾ ਧੋਖਾ : ਕੁਲਵੰਤ ਸਿੰਘ

ਰਾਵੀ ਨਿਊਜ ਐਸ ਏ ਐਸ ਨਗਰ (ਗੁਰਵਿੰਦਰ ਸਿੰਘ ਮੋਹਾਲੀ) ਵਿਧਾਨ ਸਭਾ ਹਲਕਾ ਮੋਹਾਲੀ ਦੇ ਮੌਜੂਦਾ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਜਿੱਥੇ ਹੋਰਨਾਂ ਮੁੱਦਿਆਂ ਉਤੇ ਸ਼ਹਿਰ ਮੋਹਾਲੀ ਨਿਵਾਸੀਆਂ ਨਾਲ ਧੋਖੇ ਕੀਤੇ, ਉਥੇ ਹੀ ਪ੍ਰਾਪਰਟੀ ਟੈਕਸ ਬਿਲਕੁਲ ਹੀ ਖ਼ਤਮ ਕਰਵਾਉਣ ਦਾ ਵਾਅਦਾ ਕਰਕੇ ਵੀ ਲੋਕਾਂ ਨੂੰ ਧੋਖਾ ਹੀ ਦਿੱਤਾ। ਆਮ ਆਦਮੀ ਪਾਰਟੀ ਦੇ ਹਲਕਾ ਮੋਹਾਲੀ ਤੋਂ […]

Continue Reading

Raavi News # ਸਿਵਲ ਸਰਜਨ ਵਲੋਂ ਅਰਬਨ ਸੀ.ਐਚ.ਸੀ. ਦੀ ਉਸਾਰੀ ਅਧੀਨ ਇਮਾਰਤ ਦਾ ਜਾਇਜ਼ਾ

ਰਾਵੀ ਨਿਊਜ ਐਸ.ਏ.ਐਸ ਨਗਰ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਅੱਜ ਸ਼ਹਿਰ ਦੇ ਫ਼ੇਜ਼ 3ਬੀ1 ’ਚ ਅਰਬਨ ਕਮਿਊਨਿਟੀ  ਹੈਲਥ ਸੈਂਟਰ (ਸੀ.ਐਚ.ਸੀ.) ਦੀ ਉਸਾਰੀ ਅਧੀਨ ਇਮਾਰਤ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਉਸਾਰੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੀ ਹਦਾਇਤ ਦਿਤੀ। ਜ਼ਿਕਰਯੋਗ ਹੈ ਕਿ ਮੌਜੂਦਾ ਪ੍ਰਾਇਮਰੀ ਹੈਲਥ ਸੈਂਟਰ ਦਾ ਦਰਜਾ ਵਧਾ ਕੇ ਇਸ ਨੂੰ 30 ਬਿਸਤਰਿਆਂ […]

Continue Reading

Raavi News # ਬਾਬਾ ਲਾਲ ਦਿਆਲ ਜੀ ਦੇ ਜਨਮ ਦਿਹਾੜੇ ਤੇ ਹੋਵੇ ਸਰਕਾਰੀ ਛੁੱਟੀ ਦਾ ਐਲਾਨ- ਪਰਮਿੰਦਰ ਗਿੱਲ

ਰਾਵੀ ਨਿਊਜ ਗੁਰਦਾਸਪੁਰ ਭਾਰਤੀ ਜਨਤਾ ਪਾਰਟੀ ਗੁਰਦਾਸਪੁਰ ਦੇ ਜਿਲ੍ਹਾ ਪ੍ਰਧਾਨ ਸ: ਪਰਮਿੰਦਰ ਸਿੰਘ ਗਿੱਲ ਜੀ ਨੇ ਡੀ.ਸੀ. ਗੁਰਦਾਸਪੁਰ  ਕੋਲੋਂ ਮੰਗ ਕੀਤੀ ਹੈ ਕੀ ਜਿਲ੍ਹਾ ਗੁਰਦਾਸਪੁਰ ਨਾਲ ਸੰਬੰਧਿਤ ਵਿਸਵ ਪ੍ਰਸਿੱਧ ਬਾਬਾ ਲਾਲ ਦਿਆਲ ਜੀ ਦੇ ਪਰਕਾਸ਼ ਪਰਬ ਤੇ ਪੂਰੇ ਜਿਲ੍ਹੇ ਵਿੱਚ ਛੁੱਟੀ ਘੋਸ਼ਿਤ ਕੀਤੀ ਜਾਣੀ ਚਾਹੀਦੀ ਹੈ। ਪਰਮਿੰਦਰ ਗਿੱਲ ਜੀ ਨੇ ਕਿਹਾ ਕੀ ਬਾਬਾ ਲਾਲ ਦਿਆਲ […]

Continue Reading

Raavi News # ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜ਼ੇਸ਼ਨ, ਵਿਧਾਨ ਸਭਾ ਹਲਕਾ ਵਾਰ ਅਲਾਟਮੈਂਟ ਲਈ ਕਰਵਾਈ ਰੈਂਡੇਮਾਈਜ਼ੇਸ਼ਨ

ਰਾਵੀ ਨਿਊਜ ਗੁਰਦਾਸਪੁਰ ਜ਼ਿਲ੍ਹਾ ਗੁਰਦਾਸਪੁਰ ‘ਚ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਵਿਧਾਨ ਸਭਾ ਹਲਕਾ ਵਾਰ ਪਹਿਲੀ ਰੈਂਡੇਮਾਈਜ਼ੇਸ਼ਨ ਕੀਤੀ ਗਈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ‘ਚ ਕੀਤੀ ਗਈ ਇਸ ਰੈਂਡੇਮਾਈਜ਼ੇਸ਼ਨ ਮੌਕੇ ਜ਼ਿਲ੍ਹੇ ਦੀਆਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ […]

Continue Reading

Raavi News # पाहड़ा ने गांव तिब्बड़ में खोला चुनाव कार्यालय

रावी न्यूज गुरदासपुर गांव तिब्बड़ में हलका विधायक बरिंदरमीत सिंह पाहड़ा ने चुनाव कार्यालय का उद्घाटन किया। पाहड़ा ने कहा कि आज उनकी ओर से गांव तिब्बड़ में चुनाव कार्यालय खोला गया है। उन्होंने कहा कि अपने पांच साल के कार्यकाल के दौरान उन्होंने जो वादे किए थे, उनको पूरा कर दिखाया है। हलके के […]

Continue Reading

Raavi News # ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਟੀਕਾਕਰਨ ਵਾਸਤੇ ਬੂਥ ਪੱਧਰ ’ਤੇ ਕਮੇਟੀਆਂ ਗਠਿਤ

ਰਾਵੀ ਨਿਊਜ ਬਟਾਲਾ ਕੋਵਿਡ-19 ਦੇ ਕੇਸਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਯਤਨ ਲਗਾਤਾਰ ਜਾਰੀ ਹਨ। ਇਨ੍ਹਾਂ ਯਤਨਾਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਾਰੇ ਬੂਥਾਂ/ਪਿੰਡਾਂ ਵਿੱਚ ਕੋਵਿਡ-19 ਦੀ ਵੈਕਸੀਨ ਦੀ ਪਹਿਲੀ ਅਤੇ ਦੂਸਰੀ ਖੁਰਾਕ ਲਗਾਉਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading