RAAVI NEWS # ਜਦੋਂ ਬਾਕੀ ਸਭ ਕੁਝ ਖੁੱਲ੍ਹਾ ਹੈ ਤਾਂ ਜਿਮ ਬੰਦ ਕਰਨ ਦਾ ਕੀ ਮਤਲਬ ਬਣਦਾ ਹੈ : ਜਿਮ ਮਾਲਕ
ਰਾਵੀ ਨਿਊਜ ਮੋਹਾਲੀ ਮੋਹਾਲੀ ਦੇ ਜਿੰਮ ਅਤੇ ਫਿਟਨੈੱਸ ਸੈਂਟਰਾਂ ਦੇ ਮਾਲਕਾਂ ਟ੍ਰੇਨਰਾਂ ਅਤੇ ਹੋਰ ਸਟਾਫ ਨੇ ਗਰੇਟਰ ਪੰਜਾਬ ਜਿੰਮ ਐਸੋਸੀਏਸ਼ਨ ਦੇ ਬੈਨਰ ਹੇਠ 20 ਜਨਵਰੀ ਨੂੰ ਦੁਪਹਿਰ 12.00 ਵਜੇ ਪ੍ਰਸ਼ਾਸਨ ਵਲੋਂ ਜਿੰਮ ਅਤੇ ਫਿਟਨੈੱਸ ਸੈਂਟਰਾਂ ਨੂੰ ਬੰਦ ਰੱਖਣ ਦੇ ਹੁਕਮਾਂ ਦੇ ਖ਼ਿਲਾਫ਼ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸ […]
Continue Reading