ਪੰਜਾਬ ਵਿੱਚ ਜ਼ਿਲ੍ਹਾ ਦਫ਼ਤਰ ਦੇ ਸਾਹਮਣੇ ਖਾਲਿਸਤਾਨੀ ਝੰਡੇ ਲਹਿਰਾਉਣ ਦੀ ਘਟਨਾ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਦਾ ਨਤੀਜਾ
ਰਾਵੀ ਨਿਊਜ ਚੰਡੀਗੜ੍ਹ ਪਟਿਆਲਾ ‘ਚ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਸੂਬਾਈ ਭਾਜਪਾ ਆਗੂਆਂ ਨੇ ਪਟਿਆਲਾ ਪੁੱਜ ਕੇ ਜਿਥੇ ਪਤਵੰਤਿਆਂ ਨਾਲ ਮੁਲਾਕਾਤ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ, ਉਥੇ ਹੀ ਉਥੋਂ ਦੇ ਪ੍ਰਸਿੱਧ ਕਾਲੀ ਮਾਤਾ ਮੰਦਰ ‘ਚ ਮੱਥਾ ਟੇਕ ਕੇ ਮਾਤਾ ਜੀ ਦਾ ਆਸ਼ੀਰਵਾਦ ਲਿਆ। ਭਾਜਪਾ ਆਗੂਆਂ ਨੇ ਮਾਤਾ ਜੀ ਦੇ ਚਰਨਾਂ […]
Continue Reading