ਵਿਧਾਇਕ ਕਲਸੀ ਦੀਆਂ ਕੋਸ਼ਿਸ਼ਾਂ ਸਦਕਾ ਸਿਵਲ ਹਸਪਤਾਲ ਬਟਾਲਾ ਦੀ ਹਾਲਤ ’ਚ ਸੁਧਾਰ ਹੋਣਾ ਸ਼ੁਰੂ ਹੋਇਆ

ਰਾਵੀ ਨਿਊਜ ਬਟਾਲਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਿਹਤ ਸੰਸਥਾਵਾਂ ਦੇ ਸੁਧਾਰ ਲਈ ਵਚਨਬੱਧ ਹੈ ਤਾਂ ਜੋ ਸੂਬਾ ਵਾਸੀਆਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਸਿਹਤ ਸੁਧਾਰ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ […]

Continue Reading