ਗੁਰਦਾਸਪੁਰ ਵਿਚ ਅੱਜ ਰਹੇਗੀ ਇਨਾਂ ਥਾਵਾਂ ਤੇ ਬਿਜਲੀ ਬੰਦ – ਜਤਿੰਦਰ ਸ਼ਰਮਾ

ਰਾਵੀ ਨਿਊਜ ਗੁਰਦਾਸਪੁਰ ਉਪ ਮੰਡਲ ਦਫਤਰ ਦਿਹਾਤੀ ਪਾਵਰਕਾਮ ਗੁਰਦਾਸਪੁਰ ਅਧੀਨ ਇਲਾਕੇ ਦੀ ਬਿਜਲੀ ਮਿਤੀ 7 ਜੂਨ, 2022 ਦਿਨ ਮੰਗਲਵਾਰ ਸਵੇਰੇ 9 ਵਜ਼ੇ ਤੋਂ ਸ਼ਾਮ 5 ਵਜ਼ੇ ਤੱਕ ਬੰਦ ਰਹੇਗੀ। ਵਧੀਕ ਨਿਗਰਾਨ ਇੰਜੀਨੀਅਰ ਗੁਰਦਾਸਪੁਰ ਪੀ ਐਂਡ ਐਮ ਵਲੋਂ 220 ਕੇ ਵੀ ਸਬ ਸਟੇਸ਼ਨ ਤੋਂ 66 ਕੇ ਵੀ ਰਣਜੀਤ ਬਾਗ਼ ਦੀ ਜਰੂਰੀ ਮੁਰੰਮਤ ਕਰਨ ਲਈ 66 ਕੇ […]

Continue Reading

ਵਿਧਾਇਕ ਸ਼ੈਰੀ ਕਲਸੀ ਨੇ ਬਰਸਾਤਾਂ ਦੇ ਮੱਦੇਨਜ਼ਰ ਹੰਸਲੀ ਨਾਲੇ ਦੀ ਸਫ਼ਾਈ ਸ਼ੁਰੂ ਕਰਵਾਈ

ਰਾਵੀ ਨਿਊਜ ਬਟਾਲਾ ਆਉਣ ਵਾਲੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਵੱਲੋਂ ਅੱਜ  ਬਟਾਲਾ ਸ਼ਹਿਰ ਵਿਚੋਂ ਲੰਘਦੇ ਹੰਸਲੀ ਨਾਲੇ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਹੰਸਲੀ ਨਾਲੇ ਦੀ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਕਰਦੇ ਹੋਏ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਬਰਸਾਤੀ […]

Continue Reading

ਭਾਜਪਾ ਵੱਲੋਂ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਕੇਵਲ ਢਿੱਲੋਂ ਨੂੰ ਐਲਾਨਿਆ ਗਿਆ ਉਮੀਦਵਾਰ

ਰਾਵੀ ਨਿਊਜ ਚੰਡੀਗੜ੍ਹ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਕੇਵਲ ਢਿੱਲੋਂ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਗਾ ਨੇ ਦੱਸਿਆ ਕਿ ਕੇਵਲ ਢਿੱਲੋਂ ਬਰਨਾਲਾ ਵਿਧਾਨ ਸਭਾ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਕੌਮੀ ਲੀਡਰਸ਼ਿਪ ਨੇ ਕੇਵਲ ਢਿੱਲੋਂ […]

Continue Reading