श्री नंगली अकादमिक पब्लिक स्कूल का नतीजा रहा छतप्रतिशत

रावी न्यूज गुरदासपुर सीबीएसई बोर्ड की ओर से घोषित दसवीं के नतीजे में गुरदासपुर के श्री नंगली अकादमिक पब्लिक स्कूल का नतीजा 100 प्रतिशत रहा। दसवीं कक्षा के 32 विद्यार्थियों में से 20 बच्चों ने पहला स्थान हासिल किया। कुछ होनहार बच्चों ने अच्छे नंबरों के साथ बाजी मारी और अपने स्कूल का नाम रोशन […]

Continue Reading

ਕਾਰਗਿਲ ਜੰਗ ਵਿਚ ਸੈਨਿਕਾਂ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਫੌਜ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ-ਮੁੱਖ ਮੰਤਰੀ

ਰਾਵੀ ਨਿਊਜ ਚੰਡੀਗੜ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕਾਰਗਿਲ ਜੰਗ ਦੌਰਾਨ ਫੌਜ ਦੇ ਜਾਂਬਾਜ਼ ਯੋਧਿਆਂ ਦੀ ਮਹਾਨ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਮਿਸ਼ਨਰੀ ਭਾਵਨਾ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਨਿਰਸਵਾਰਥ ਹੋ ਕੇ ਮੁਲਕ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ। ਇੱਥੇ ਜੰਗੀ ਯਾਦਗਾਰ ਵਿਖੇ ਕਾਰਗਿਲ ਵਿਜੇ ਦਿਵਸ ਦੀ ਯਾਦ ਵਿਚ […]

Continue Reading

ਸ਼ਨੀਵਾਰ ਅਤੇ ਐਤਵਾਰ ਨੂੰ ਵੀ ਲੋਕਾਂ ਨੂੰ ਸੇਵਾਵਾਂ ਦੇਣ ਲਈ ਖੁੱਲਦੇ ਹਨ ਸੇਵਾ ਕੇਂਦਰ

ਰਾਵੀ ਨਿਊਜ ਪਠਾਨਕੋਟ ਹੁਣ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲ੍ਹੇ ਰੱਖੇ ਜਾ ਰਹੇ ਹਨ ਅਤੇ ਸਟਾਫ਼ ਦੋ ਸ਼ਿਫਟਾਂ ਵਿਚ ਕੰਮ ਕਰਕੇ ਆਮ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਵਾ ਰਿਹਾ ਹੈ।  ਇਸ ਪ੍ਰਗਟਾਵਾ ਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ) ਪਠਾਨਕੋਟ ਨੇ ਕੀਤਾ।ਉਨ੍ਹਾਂ ਦੱਸਿਆ ਕਿ  ਲੋਕਾਂ ਨੂੰ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਹੁਣ ਹਫ਼ਤੇ ਦੇ […]

Continue Reading

ਵਾਹੀਯੋਗ ਜ਼ਮੀਨ ਨੂੰ ਕਮਰਸ਼ੀਅਲ ਵਿਖਾ ਹੋਇਆ ਕਰੋੜਾਂ ਦਾ ਘੋਟਾਲਾ :- ਕੁਲਦੀਪ ਸਿੰਘ ਧਾਲੀਵਾਲ

ਰਾਵੀ ਨਿਊਜ ਅੰਮਿ੍ਤਸਰ ਜੰਮੂ ਕੱਟੜਾ ਐਕਸਪ੍ਰੈਸ ਵੇ ਵਿੱਚ ਖੇਤੀਬਾੜੀ ਜ਼ਮੀਨਾਂ ਨੂੰ ਕਮਰਸ਼ੀਅਲ ਦਿਖਾ ਕੇ ਮਿਲੀਭਗਤ ਨਾਲ ਖ਼ਰੀਦੋ ਫਰੋਖਤ ਵਿੱਚ ਹੋ ਰਹੇ ਘੋਟਾਲੇ ਖਿਲਾਫ਼ ਪੰਜਾਬ ਕੈਬਿਨੇਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਮਾਨਵਾਲਾ ਦਾ ਦੌਰਾ ਕੀਤਾ ਉਹਨਾਂ ਦੇ ਨਾਲ ਅਮ੍ਰਿਤਸਰ ਦੇ DC ਸ. ਹਰਪ੍ਰੀਤ ਸਿੰਘ ਸੂਦਨ ਵੀ ਮੌਕੇ ਤੇ ਪਹੁੰਚੇ ਅਤੇ ਕਿਸਾਨਾਂ ਅਤੇ ਪਿੰਡ ਵਾਲਿਆਂ ਨਾਲ ਗੱਲ […]

Continue Reading

कलेक्टर रेट बढने तथा बिना एनओसी के रजिस्ट्री न होने के रोष स्वरुप प्रार्टी डीलर तथा कलौनाइजरों ने किया रोष प्रदर्शन

रावी न्यूज गुरदासपुर कलेक्टर रेट बढ़ने व बिना एनओसी के प्लाटों की रजिस्ट्री बंद करने के विरोध में प्रापर्टी डीलरों, कलोनाइजरों ने संयुक्त तौर पर डीसी कार्यालय समक्ष धरना दिया और फिर अपनी मांगों को लेकर एडीसी अमनदीप कौर से मिल कर उन्हें अपनी समस्या से अवगत कराया। इस संबंधी जानकारी देते हुए राहुल उप्पल […]

Continue Reading

ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਦਵਾਈਆਂ ਤੇ 100 ਤੋਂ ਵੱਧ ਕਲੀਨਿਕਲ ਟੈਸਟਾਂ ਵਰਗੀਆਂ ਸਿਹਤ ਸੰਭਾਲ ਸੇਵਾਵਾਂ ਮੁਫ਼ਤ ਮਿਲਣਗੀਆਂ – ਵਿਧਾਇਕ ਅਮਰਪਾਲ ਸਿੰਘ

ਰਾਵੀ ਨਿਊਜ ਸ੍ਰੀ ਹਰਗੋਬਿੰਦਪੁਰ/ਬਟਾਲਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲੇ ਪੜਾਅ ਵਿੱਚ 15 ਅਗਸਤ ਨੂੰ 75ਵੇਂ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਹ ਕਲੀਨਿਕ ਸੂਬੇ ਭਰ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰਨਗੇ।ਇਹ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ […]

Continue Reading

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਨੇ ਕਰਵਾਇਆ ਸਾਲਾਨਾ 36ਵਾਂ ਸਾਵਣ ਮੇਲਾ

ਚੌਂਕ ਮਹਿਤਾ 25 ਜੁਲਾਈ (ਬਲਜਿੰਦਰ ਸਿੰਘ ਰੰਧਾਵਾ /ਸੰਦੀਪ ਸਿੰਘ ਸਹੋਤਾ)-ਪਿਛਲੇ 37 ਸਾਲਾਂ ਤੋਂ ਪੰਜਾਬੀ ਮਾਂ ਬੋਲੀ ਸੁਹਿਰਦਤਾ ਨਾਲ ਨਿਰੰਤਰ ਯਤਨਸ਼ੀਲ ਪੰਜਾਬੀ ਸਾਹਿਤ ਸਭਾ, ਬਾਬਾ ਬਕਾਲਾ ਸਾਹਿਬ (ਸਬੰਧਿਤ ਕੇਂਦਰੀ ਪੰਜਾਬੀ ਲੇਖਕ ਸਭਾ) ਵੱਲੋਂ ਐਤਕੀਂ 36ਵਾਂ ਸਾਵਣ ਕਵੀ ਦਰਬਾਰ ਅੰਮ੍ਰਿਤ ਏ.ਸੀ. ਹਾਲ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ, ਜੋ ਕਿ “ਸਾਵਣ ਮੇਲੇ” ਦਾ ਰੂਪ ਧਾਰਨ ਕਰ ਗਿਆ […]

Continue Reading

कारगिल की बर्फीली चोटियों से आज भी सुनाई देती है जाँबाजों के शौर्य की गूंज -कुंवर विक्की

संदीप कुमार गुरदासपुर ।कारगिल युद्ध का स्मरण होते ही भारतीय सेना के शौर्य के समक्ष समूह देशवासियों का सिर श्रद्धा से झुक जाता है। क्योंकि यह युद्ध भारतीय सेना ने जिन कठिन परिस्थितियों में लड़ा उसकी मिसाल विश्व में अन्य कहीं नहीं मिलती। 1999 को पाक द्वारा भारत पर थोपे गये कारगिल युद्ध में जहां […]

Continue Reading

ਭਗਵੰਤ ਮਾਨ ਦੀਆਂ ਗਲਤ ਨੀਤੀਆਂ ਕਾਰਨ ‘ਆਯੂਸ਼ਮਾਨ ਭਾਰਤ ਯੋਜਨਾ’ ਤਹਿਤ ਮਿਲ ਰਹੀਆਂ ਮੈਡੀਕਲ ਸਹੂਲਤਾਂ ਤੋਂ ਵਾਂਝੇ ਹੋਏ ਲੱਖਾਂ ਮਰੀਜ਼: ਅਸ਼ਵਨੀ ਸ਼ਰਮਾ

ਰਾਵੀ ਨਿਊਜ ਚੰਡੀਗੜ੍ਹ, ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਯੋਜਨਾ’ ਤਹਿਤ ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਦਿੱਤੇ ਜਾ ਰਹੇ ਮੁਫ਼ਤ ਇਲਾਜ ਦੇ ਬੰਦ ਹੋਣ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੀ ਜਨਤਾ ਦੀ ਸਿਹਤ ਸੰਬੰਧੀ ਲੋੜਾਂ ਨੂੰ ਮੁੱਖ ਰੱਖਦਿਆਂ ਇਸ ਦੀ ਸ਼ੁਰੂਆਤ ਕੀਤੀ […]

Continue Reading

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਨਿਰਾਦਰ ਕਰਨ ਤੋਂ ਬਾਅਦ ਐਮਪੀ ਸਿਮਰਨਜੀਤ ਮਾਨ ਨੇ ਜੱਲਿਆਂਵਾਲਾ ਬਾਗ਼ ਦੇ ਸ਼ਹੀਦਾਂ ਦਾ ਕੀਤਾ ਅਪਮਾਨ: ਮਲਵਿੰਦਰ ਸਿੰਘ ਕੰਗ

ਰਾਵੀ ਨਿਊਜ ਚੰਡੀਗੜ੍ਹਆਮ ਆਦਮੀ ਪਾਰਟੀ (ਆਪ) ਨੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਉੱਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ 1919 ਵਿੱਚ ਸਾਕਾ ਜ਼ਲਿਆਂਵਾਲੇ ਬਾਗ਼ ਤੋਂ ਬਾਅਦ ਜਨਰਲ ਡਾਇਰ ਨੂੰ ਸਿਰੋਪਾ ਪਾ ਕੇ ਸਨਮਾਨਿਤ ਕਰਨ ਵਾਲੇ ਆਪਣੇ ਨਾਨਾ ਅਰੂੜ ਸਿੰਘ ਦੇ ਚਿਹਰੇ ਨੂੰ ਸਾਫ਼ ਸੁਥਰਾ ਦੱਸਣ ਦੀ ਕੋਸ਼ਿਸ਼ ਕਰ ਰਹੇ ਹਨ।ਐਤਵਾਰ ਨੂੰ ਪਾਰਟੀ ਮੁੱਖ […]

Continue Reading