ਐਜੂਕੇਸ਼ਨ ਵਰਲਡ ਵਿੱਚ +1, +2 ਕਾਮਰਸ ਦੀ ਕੋਚਿੰਗ ਦਾ ਬੈਚ ਸ਼ੁਰੂ ਹੋਇਆ
ਰਾਵੀ ਨਿਊਜ ਗੁਰਦਾਸਪੁਰ ਸਥਾਨਕ ਕਾਲਜ ਰੋਡ ਸਥਿਤ ਐਜੂਕੇਸ਼ਨ ਵਰਲਡ ਵਿੱਚ ਕਾਮਰਸ ਦੇ ਵਿਦਿਆਰਥੀਆਂ ਲਈ ਕੋਚਿੰਗ ਬੈਚ ਸ਼ੁਰੂ ਕੀਤੇ ਗਏ ਹਨ। ਸੰਸਥਾ ਦੀ ਮੈਨੇਜਿੰਗ ਪਾਰਟਨਰ ਸੀਮਾ ਮਹਾਜਨ ਨੇ ਦੱਸਿਆ ਕਿ ਸੰਸਥਾ ਵਿੱਚ ਸੀਬੀਐਸਈ, ਆਈਐਸਸੀ ਅਤੇ ਪੰਜਾਬ ਬੋਰਡ ਦੇ ਵਿਦਿਆਰਥੀਆਂ ਨੂੰ ਅਕਾਊਂਟਸ, ਬਿਜ਼ਨਸ ਸਟੱਡੀਜ਼ ਅਤੇ ਅਰਥ ਸ਼ਾਸਤਰ ਵਿਸ਼ਿਆਂ ਦੀ ਕੋਚਿੰਗ ਦਿੱਤੀ ਜਾਂਦੀ ਹੈ। ਬੋਰਡ ਪ੍ਰੀਖਿਆ ਦੇ ਪੈਟਰਨ […]
Continue Reading