ਪੰਜਾਬ ਦੇ ਮੁੱਦਿਆਂ ‘ਤੇ ਸੁਝਾਅ ਦੇਣ ਲਈ ਮੈਨੂੰ 9910944444 ‘ਤੇ ਕਰੋ ਕਾਲ: ਰਾਘਵ ਚੱਢਾ
ਰਾਵੀ ਨਿਊਜ ਚੰਡੀਗੜ੍ਹ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ਲਈ ਵਖਰੀ ਕਿਸਮ ਦੀ ਇੱਕ ਪਹਿਲ ਕਰਦਿਆਂ ਇੱਕ ਫੋਨ ਨੰਬਰ ਜਾਰੀ ਕੀਤਾ ਹੈ, ਜਿਸ ‘ਤੇ ਲੋਕ ਕਾਲ ਕਰਕੇ ਆਪਣੇ ਸੁਝਾਅ ਦੇ ਸਕਦੇ ਹਨ। ਨੰਬਰ ‘ਤੇ ਫੋਨ ਕਰਕੇ ਲੋਕ ਰਾਘਵ ਚੱਢਾ […]
Continue Reading