ਕਾਂਗਰਸ ਦਾ ਕਾਲ਼ਾ ਸੱਚ ਸਭ ਦੇ ਸਾਹਮਣੇ, ਧਰਮ ਦੇ ਆਧਾਰ ’ਤੇ ਪੰਜਾਬ ਨੂੰ ਵੰਡਦੀ ਚਲੀ ਆ ਰਹੀ ਸੀ: ਦਿਨੇਸ਼ ਚੱਢਾ

ਰਾਵੀ ਨਿਊਜ ਚੰਡੀਗੜ੍ਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇਣ ਦੇ ਮੁੱਦੇ ’ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਦਿਨੇਸ਼ ਚੱਢਾ ਨੇ ਕਾਂਗਰਸ ’ਤੇ ਹਮਲਾ ਬੋਲਿਆ ਹੈ। ਚੱਢਾ ਨੇ ਕਿਹਾ ਕਿ ਸੁਨੀਲ ਜਾਖੜ ਦੇ ਅਸਤੀਫ਼ੇ ਨੇ ਕਾਂਗਰਸ ਪਾਰਟੀ ਦੀ ਜਾਤੀ ਅਤੇ ਧਾਰਮਿਕ ਰਾਜਨੀਤੀ […]

Continue Reading

ਸੂਬੇ ਦੀਆਂ 232 ਮੰਡੀਆਂ 31 ਮਈ ਤੱਕ ਚਾਲੂ ਰਹਿਣਗੀਆਂ, ਇਸ ਫੈਸਲੇ ਨਾਲ ਕਿਸਾਨਾਂ ਦੇ ਹਿੱਤ ਸੁਰੱਖਿਅਤ ਹੋਣਗੇ : ਲਾਲ ਚੰਦ ਕਟਾਰੂਚੱਕ

ਰਾਵੀ ਨਿਊਜ ਚੰਡੀਗੜ੍ਹ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਦੀਆਂ 232 ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕਾਰਜ 31 ਮਈ ਤੱਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਇਹ ਐਲਾਨ ਕੇਂਦਰੀ ਵਣਜ ਮੰਤਰਾਲੇ ਵੱਲੋਂ ਕਣਕ ਦੀ ਬਰਾਮਦ ’ਤੇ ਰੋਕ ਲਾਉਣ ਦੇ ਹਾਲ ਹੀ ਵਿੱਚ ਲਏ ਫੈਸਲੇ ਦੇ ਪ੍ਰਭਾਵਾਂ […]

Continue Reading

ਕਾਂਗਰਸ ਦੀ ਜਾਤ- ਧਰਮ ਦੀ ਰਾਜਨੀਤੀ ਦਾ ਸ਼ਿਕਾਰ ਹੋਏ ਸੁਨੀਲ ਜਾਖੜ: ‘ਆਪ’

ਰਾਵੀ ਨਿਊਜ ਚੰਡੀਗੜ੍ਹਪੰਜਾਬ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ) ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸ ਤੋਂ ਅਸਤੀਫ਼ਾ ਦੇਣ ’ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਸੁਨੀਲ ਜਾਖੜ ਕਾਂਗਰਸ ਦੀ ਸਮਾਜ ਨੂੰ ਜਾਤ ਅਤੇ ਧਰਮ ਦੇ ਨਾਂਅ ’ਤੇ ਵੰਡਣ ਵਾਲੀ ਰਾਜਨੀਤੀ ਦਾ ਸ਼ਿਕਾਰ ਹੋਏ ਹਨ।ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ […]

Continue Reading

ਅੱਗ ਨਾਲ ਨੁਕਸਾਨੇ ਗੁਰੂ ਨਾਨਕ ਦੇਵ ਹਸਪਤਾਲ ਵਿਚ 24 ਘੰਟਿਆਂ ਤੋਂ ਪਹਿਲਾਂ ‘ਕੰਪੈਕਟ ਸਬ ਸਟੇਸ਼ਨ’ ਬਨਾਉਣ ਦਾ ਕੰਮ ਸ਼ੁਰੂ

ਰਾਵੀ ਨਿਊਜ ਅੰਮ੍ਰਿਤਸਰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਜਿੱਥੇ ਕਿ ਬਿਜਲੀ ਦੇ ਪੁਰਾਣੇ ਟਰਾਂਸਫਾਰਮਰ ਤੋਂ ਤੇਲ ਲੀਕ ਹੋਣ ਕਾਰਨ ਕੱਲ ਦੁਪਿਹਰ ਭਿਆਨਕ ਅੱਗ ਲੱਗ ਗਈ ਸੀ ਅਤੇ ਉਸ ਕਾਰਨ ਹਸਪਤਾਲ ਦਾ ਵੱਡਾ ਹਿੱਸਾ ਬਿਜਲੀ ਸਪਲਾਈ ਤੋਂ ਵਾਂਝਾ ਹੋ ਗਿਆ ਸੀ, ਵਿਖੇ 24 ਘੰਟਿਆਂ ਦੇ ਅੰਦਰ-ਅੰਦਰ 500 ਕੇ ਵੀ ਦੇ ਦੋ ਨਵੇਂ ਟਰਾਂਸਫਾਰਮ ਪਹੁੰਚ ਚੁੱਕੇ ਹਨ ਅਤੇ ਇੰਨਾਂ ਨੂੰ ਲਗਾਉਣ ਦਾ […]

Continue Reading

ਅਸ਼ਵਨੀ ਸ਼ਰਮਾ ਨੇ ਪਾਕਿਸਤਾਨ ਵਿੱਚ ਦੋ ਸਿੱਖਾਂ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਕੀਤਾ ਦੁੱਖ ਦਾ ਪ੍ਰਗਟਾਵਾ

ਰਾਵੀ ਨਿਊਜ ਚੰਡੀਗੜ੍ਹ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਆਪਣੀ ਦੁਕਾਨ ਵਿੱਚ ਬੈਠੇ ਦੋ ਸਿੱਖਾਂ ਦੇ ਬੇਰਹਿਮੀ ਨਾਲ ਕੀਤੇ ਕਤਲ ਦੀ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਨਿਖੇਧੀ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਸ਼ਰਮਾ ਨੇ ਕਿਹਾ ਕਿ ਪਾਕਿਸਤਾਨ ਵਿਚ ਸਿੱਖਾਂ ਅਤੇ ਹਿੰਦੂਆਂ ‘ਤੇ ਬਹੁਤ ਅੱਤਿਆਚਾਰ […]

Continue Reading

ਬ੍ਰਮ ਸ਼ੰਕਰ ਜਿੰਪਾ ਵੱਲੋਂ ਰਾਤ ਨੂੰ ਨਹਿਰਾਂ ਦੀ ਜਾਂਚ; ਕਿਸਾਨਾਂ ਨੂੰ ਟੇਲਾਂ ਉਤੇ ਪਾਣੀ ਪਹੁੰਚਣ ਦੀ ਉਮੀਦ ਜਾਗੀ

ਰਾਵੀ ਨਿਊਜ ਚੰਡੀਗੜ੍ਹ/ਫਾਜ਼ਿਲਕਾ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਸ਼ੁੱਕਰਵਾਰ ਰਾਤ ਨੂੰ ਨਹਿਰਾਂ ਕੀਤੀ ਜਾਂਚ ਤੋਂ ਬਾਅਦ ਜਲਾਲਾਬਾਦ ਅਤੇ ਫਾਜ਼ਿਲਕਾ ਖੇਤਰ ਦੇ ਨਹਿਰਾਂ ਦੀਆਂ ਟੇਲਾਂ ਉਤੇ ਪੈਂਦੇ ਕਿਸਾਨਾਂ ਨੂੰ ਪੂਰਾ ਪਾਣੀ ਮਿਲਣ ਦੀ ਆਸ ਬੱਝੀ ਹੈ। ਕੈਬਨਿਟ ਮੰਤਰੀ ਨੇ ਇਸ ਮੌਕੇ ਆਖਿਆ ਹੈ ਕਿ ਨਾਜਾਇਜ਼ ਨਹਿਰੀ ਮੋਘੇ ਅਤੇ ਮੋਘਿਆਂ ਦੀ ਭੰਨਤੋੜ […]

Continue Reading

ਗੁਰੂ ਨਾਨਕ ਦੇਵ ਹਸਪਤਾਲ ਵਿਚ ਅੱਗ ਲੱਗਣ ਦੇ ਕਾਰਨਾਂ ਦੀ ਹੋਵੇਗੀ ਜਾਂਚ-ਈ ਟੀ ਓ

ਰਾਵੀ ਨਿਊਜ ਅੰਮ੍ਰਿਤਸਰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਚ ਬਿਜਲੀ ਦੇ ਪੁਰਾਣੇ ਟਰਾਂਸਫਾਰਮਰ ਤੋਂ ਲੀਕ ਹੋਏ ਤੇਲ ਕਾਰਨ ਲੱਗੀ ਭਿਆਨਕ ਅੱਗ ਦੀ ਖਬਰ ਸੁਣਦੇ ਹੀ ਬਿਜਲੀ ਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ ਟੀ ਓ ਮੌਕੇ ਉਤੇ ਪੁੱਜੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਜਿੱਥੇ ਅੱਗ ਨਾਲ ਪ੍ਰਭਾਵਿਤ ਹੋਏ […]

Continue Reading

‘ਆਪ’ ਦੇ ਦੋ ਮਹੀਨਿਆਂ ਦੇ ਸ਼ਾਸਨ ਨੇ ਸੂਬੇ ‘ਚ ਅੱਤਵਾਦ ਅਤੇ ਅਪਰਾਧ ਨੂੰ ਮੁੜ ਸੁਰਜੀਤ ਕੀਤਾ: ਸ਼ਰਮਾ

ਰਾਵੀ ਨਿਊਜ ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬੇ ਵਿੱਚ ਅਚਾਨਕ ਹੋਏ ਧਮਾਕਿਆਂ ਦੀਆਂ ਘਟਨਾਵਾਂ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਉੱਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਵਾਧਾ ਬੇਨਿਯਮੀ ਨਹੀਂ ਹੈ। ਆਮ ਆਦਮੀ ਪਾਰਟੀ ਵਿੱਚ ਗਰਮ ਖਿਆਲੀ ਤਾਕਤਾਂ ਨੂੰ ਥਾਂ ਮਿਲਣ ਕਾਰਨ ਪੰਜਾਬ ਬਹੁਤ ਸੰਕਟ ਵਿੱਚ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ […]

Continue Reading

ਪਟਿਆਲਾ ਦੀ ਵਾਪਰੀ ਮੰਦਭਾਗੀ ਘਟਨਾ ਹਰ ਪੰਜਾਬੀ ਅਤੇ ਹਰ ਭਾਰਤੀ ਲਈ ਬਹੁਤ ਚਿੰਤਾ ਦਾ ਵਿਸ਼ਾ: ਸ਼ਰਮਾ

ਰਾਵੀ ਨਿਊਜ ਚੰਡੀਗੜ ਪਟਿਆਲਾ ‘ਚ ਵਾਪਰੀ ਮੰਦਭਾਗੀ ਘਟਨਾ ਤੋਂ ਆਮ ਆਦਮੀ ਪਾਰਟੀ ਦਾ, ਜਿੱਥੇ ‘ਅਸਲੀ ਚਿਹਰੇ’ ਸਬਦੇ ਸਾਹਮਣੇ ਆਈਆ ਹੈ, ਉਥੇ ਪੰਜਾਬ ਪ੍ਰਤੀ ਮਕਸਦ ਵੀ ਬੇਨਕਾਬ ਹੋ ਗਿਆ ਹੈ। ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਉਲੀਕੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ‘ਚ ਸਖ਼ਤ ਮਿਹਨਤ ਨਾਲ ਕਾਇਮ ਕੀਤੀ ਗਈ ਸ਼ਾਂਤੀ ਨੂੰ ਕਿਸੇ ਵੀ […]

Continue Reading

Bhagwant Maan # ਭਗਵੰਤ ਮਾਨ ਵੱਲੋਂ ਪਟਿਆਲਾ ‘ਚ ਹੋਈਆਂ ਝੜਪਾਂ ਦੀ ਘਟਨਾ ਦੀ ਫੌਰੀ ਜਾਂਚ ਦੇ ਹੁਕਮ

ਰਾਵੀ ਨਿਊਜ ਚੰਡੀਗੜ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿੱਚ ਹੋਈਆਂ ਝੜਪਾਂ ਦੀ ਘਟਨਾ ਦੀ ਤੁਰੰਤ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਅਤੇ ਪੁਲੀਸ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਦੋਸ਼ੀ ਨੂੰ ਹਰਗਿਜ਼ ਬਖਸ਼ਿਆ ਨਹੀਂ ਜਾਣਾ ਚਾਹੀਦਾ।ਪਟਿਆਲਾ ਵਿੱਚ ਹਿੰਸਕ ਝੜਪਾਂ ਤੋਂ ਬਾਅਦ ਅਮਨ-ਕਾਨੂੰਨ […]

Continue Reading