ਵਿਆਹ ਪੁਰਬ ਦੇ ਸਮਾਗਮਾਂ ਤਹਿਤ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਵਿਸ਼ੇਸ ਪ੍ਰਬੰਧ, ਸ਼ਹਿਰ ਦੇ ਸੁੰਦਰੀਕਰਨ ਕੰਮ ਨੂੰ ਦਿੱਤੀਆਂ ਜਾ ਰਹੀਆਂ ਨੇ ਅੰਤਿਮ ਛੋਹਾਂ

ਰਾਵੀ ਨਿਊਜ ਬਟਾਲਾ (ਸੰਦੀਪ) ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਤੇਜ਼ੀ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਸਮੁੱਚੇ ਸਹਿਰ ਦੇ ਸੁੰਦਰੀਕਰਨ ਲਈ ਵਿਸ਼ੇਸ ਮੁਹਿੰਮ ਆਰੰਭੀ ਗਈ ਹੈ। ਵਿਆਹ ਪੁਰਬ ਸਮਾਗਮ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਗੱਲ ਕਰਦਿਆਂ ਸ਼੍ਰੀਮਤੀ ਸ਼ਾਇਰੀ ਭੰਡਾਰੀ ਐੱਸ. ਡੀ. ਐਮ […]

Continue Reading

ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਦਵਾਈਆਂ ਤੇ 100 ਤੋਂ ਵੱਧ ਕਲੀਨਿਕਲ ਟੈਸਟਾਂ ਵਰਗੀਆਂ ਸਿਹਤ ਸੰਭਾਲ ਸੇਵਾਵਾਂ ਮੁਫ਼ਤ ਮਿਲਣਗੀਆਂ – ਵਿਧਾਇਕ ਅਮਰਪਾਲ ਸਿੰਘ

ਰਾਵੀ ਨਿਊਜ ਸ੍ਰੀ ਹਰਗੋਬਿੰਦਪੁਰ/ਬਟਾਲਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲੇ ਪੜਾਅ ਵਿੱਚ 15 ਅਗਸਤ ਨੂੰ 75ਵੇਂ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਹ ਕਲੀਨਿਕ ਸੂਬੇ ਭਰ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰਨਗੇ।ਇਹ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ […]

Continue Reading

ਪੀ.ਏ. ਉਪਦੇਸ਼ ਕੁਮਾਰ ਨਮਿਤ ਅੰਤਿਮ ਅਰਦਾਸ 17 ਜੁਲਾਈ ਨੂੰ ਦਾਣਾ ਮੰਡੀ ਬਟਾਲਾ ਵਿਖੇ ਹੋਵੇਗੀ

ਰਾਵੀ ਨਿਊਜ ਬਟਾਲਾ ਆਮ ਆਦਮੀ ਪਾਰਟੀ ਦੇ ਸੀਨਅੀਰ ਆਗੂ ਉਪਦੇਸ਼ ਕੁਮਾਰ (ਪੀ.ਏ.) ਜਿਨ੍ਹਾਂ ਦਾ ਬੀਤੇ ਦਿਨੀਂ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੇਹਾਂਤ ਹੋ ਗਿਆ ਸੀ, ਉਸ ਦੇ ਨਮਿਤ ਅੰਤਿਮ ਅਰਦਾਸ ਮਿਤੀ 17 ਜੁਲਾਈ 2022 ਦਿਨ ਐਤਵਾਰ ਨੂੰ ਦਾਣਾ ਮੰਡੀ ਬਟਾਲਾ ਵਿਖੇ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਦੱਸਿਆ ਕਿ […]

Continue Reading

ਜੁਲਾਈ ਦਾ ਮਹੀਨਾ ਸਦਾਬਹਾਰ ਫ਼ਲਦਾਰ ਬੂਟਿਆਂ ਨਿੰਬੂ ਜਾਤੀ, ਅੰਬ, ਲੀਚੀ, ਅਮਰੂਦ, ਲੁਕਾਠ, ਬੇਰ ਅਤੇ ਪਪੀਤੇ ਦੇ ਬਾਗਾਂ ਦੀ ਲਵਾਈ ਲਈ ਢੁੱਕਵਾਂ

ਰਾਵੀ ਨਿਊਜ ਬਟਾਲਾ ਜੁਲਾਈ ਦਾ ਮਹੀਨਾ ਸਦਾਬਹਾਰ ਫ਼ਲਦਾਰ ਬੂਟਿਆਂ ਜਿਵੇਂ ਕਿ ਨਿੰਬੂ ਜਾਤੀ, ਅੰਬ, ਲੀਚੀ, ਅਮਰੂਦ, ਲੁਕਾਠ, ਬੇਰ ਅਤੇ ਪਪੀਤੇ ਦੇ ਬਾਗਾਂ ਦੀ ਲਵਾਈ ਲਈ ਢੁੱਕਵਾਂ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗਬਾਨੀ ਵਿਕਾਸ ਅਫ਼ਸਰ, ਬਟਾਲਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਭਾਰੀਆਂ ਬਾਰਸ਼ਾਂ ਕਾਰਨ ਕਈ ਵਾਰ ਬਾਗਾਂ ਵਿੱਚ ਜ਼ਿਆਦਾ ਪਾਣੀ ਖੜਾ ਹੋ ਜਾਂਦਾ ਹੈ, ਇਹ ਵਾਧੂ […]

Continue Reading

ਪੰਜਾਬ ਸਰਕਾਰ ਦੀ ਭਿ੍ਰਸ਼ਟਾਚਾਰ ਵਿਰੋਧੀ ਹੈਲਪ-ਲਾਈਨ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆਏ – ਵਿਧਾਇਕ ਅਮਰਪਾਲ ਸਿੰਘ

ਰਾਵੀ ਨਿਊਜ ਬਟਾਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜੋ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਾ ਵਟਸਐਪ ਨੰਬਰ 9501200200 ਜਾਰੀ ਕੀਤਾ ਸੀ ਉਸਦੇ ਹਾਂ ਪੱਖੀ ਨਤੀਜੇ ਸਾਹਮਣੇ ਆਏ ਹਨ। ਹੁਣ ਤੱਕ 45 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰਾਂ ਨੂੰ ਇਸ ਹੈਲਪ ਲਾਈਨ ਦੇ ਜਰੀਏ ਵੱਢੀਖੋਰੀ ਦੇ ਦੋਸ਼ ਹੇਠ ਕਾਬੂ […]

Continue Reading

ਨਗਰ ਨਿਗਮ ਬਟਾਲਾ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਨਾਲ ਵਿਆਹ ਪੁਰਬ ਦੀਆਂ ਤਿਆਰੀਆਂ ਦਾ ਲਿਆ ਜਾਇਜਾ

ਰਾਵੀ ਨਿਊਜ ਬਟਾਲਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀਆਂ ਹਦਾਇਤਾਂ ’ਤੇ ਅੱਜ ਨਗਰ ਨਿਗਮ ਬਟਾਲਾ ਦੇ ਐਕਸੀਅਨ ਰਮੇਸ਼ ਭਾਟੀਆ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਦੇ ਨਾਲ ਅੱਜ ਬਟਾਲਾ ਸ਼ਹਿਰ ਦੇ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਵਿਆਹ ਪੁਰਬ ਦੀਆਂ ਤਿਆਰੀਆਂ ਸਬੰਧੀ ਜਾਇਜਾ ਲਿਆ। […]

Continue Reading

ਬਲੱਡ ਡੌਨਰਜ਼ ਸੁਸਾਇਟੀ ਗੁਰਦਾਸਪੁਰ ਨੇ ਲਗਾਇਆ ਮੈਗਾ ਖ਼ੂਨਦਾਨ ਕੈਂਪ, ਭਾਰਤ ਦੇ ਕੋਨੇ ਕੋਨੇ ਵਿੱਚੋ ਪੁੱਜੇ ਖੂਨਦਾਨੀਆਂ 500 ਦੇ ਕਰੀਬ ਖ਼ੂਨਦਾਨੀਆਂ ਨੇ ਕੀਤਾ

ਰਾਵੀ ਨਿਊਜ ਗੁਰਦਾਸਪੁਰ ਖ਼ੂਨਦਾਨ ਦੇ ਖੇਤਰ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਬਲੱਡ ਡੌਨਰਜ ਸੁਸਾਇਟੀ ਗੁਰਦਾਸਪੁਰ ਵੱਲੋਂ ਥੈਲੇਸੀਮੀਆ ਅਤੇ ਕੈਂਸਰ ਦੇ ਮਰੀਜਾਂ ਨੂੰ ਸਮਰਪਿਤ ਇਕ ਮੈਗਾ ਖ਼ੂਨਦਾਨ ਕੈਂਪ ਅਤੇ ਰਾਸ਼ਟਰੀ ਸਨਮਾਨ ਸਮਾਰੋਹ ਕਰਵਾਇਆ ਕਰਵਾਇਆ ਗਿਆ। ਇਸ ਸਨਮਾਨ ਸਮਾਰੋਹ ਬਾਰੇ ਗੱਲਬਾਤ ਕਰਦਿਆਂ ਟੀਮ ਦੇ ਸੰਸਥਾਪਕ ਰਾਜੇਸ਼ ਬੱਬੀ ਅਤੇ ਪ੍ਰਧਾਨ ਪ੍ਰੇਮ ਠਾਕੁਰ ਨੇ ਸਾਂਝੇ ਤੌਰ ਤੇ ਦੱਸਿਆ ਕੀ […]

Continue Reading

ਵਿਧਾਇਕ ਸ਼ੈਰੀ ਕਲਸੀ ਨੇ ਬਰਸਾਤਾਂ ਦੇ ਮੱਦੇਨਜ਼ਰ ਹੰਸਲੀ ਨਾਲੇ ਦੀ ਸਫ਼ਾਈ ਸ਼ੁਰੂ ਕਰਵਾਈ

ਰਾਵੀ ਨਿਊਜ ਬਟਾਲਾ ਆਉਣ ਵਾਲੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਵੱਲੋਂ ਅੱਜ  ਬਟਾਲਾ ਸ਼ਹਿਰ ਵਿਚੋਂ ਲੰਘਦੇ ਹੰਸਲੀ ਨਾਲੇ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਹੰਸਲੀ ਨਾਲੇ ਦੀ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਕਰਦੇ ਹੋਏ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਬਰਸਾਤੀ […]

Continue Reading

कांग्रेस के दिग्गज नेता सुनील जाखड़ भाजपा में शामिल

चंडीगढ़ – राजेंद्र / आनंदकांग्रेस को अब पंजाब से बड़ा झटका लगा है। पंजाब कांग्रेस के दिग्गज हिंदू नेता सुनील जाखड़ आज भाजपा में शामिल हो गए। दिल्ली में पार्टी अध्यक्ष जेपी नड्‌डा ने उन्हें पार्टी की प्राथमिक सदस्यता दिलाई। जाखड़ ने कुछ दिन पहले ही अनुशासनहीनता का नोटिस मिलने पर कांग्रेस छोड़ दी थी। […]

Continue Reading

ट्रेवल एजेंट के खिलाफ पुलिस ने नहीं कि कार्रवाई, युवक ने की आत्म हत्या

रावी न्यूज बटाला ट्रैवल एजेंट की ठगी का शिकार होने के बाद पुलिस के पास शिकायत देने के बाद भी कार्रवाई न होने से दुखी उमरापुर के एक युवक ने रविवार को जहरीली चीज निगल कर आत्महत्या कर ली। सोमवार को परिवार वालों ने गांधी चौक में शव रखकर पुलिस और ट्रैवल एजेंट के खिलाफ […]

Continue Reading