ਸਿੱਧੂ ਮੂਸੇਵਾਲਾ ਕਤਲ ਕਾਂਡ: ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਿਹਾ ਮੁੱਖ ਸ਼ੂਟਰ ਦੀਪਕ ਮੁੰਡੀ ਆਪਣੇ ਦੋ ਸਾਥੀਆਂ ਸਣੇ ਗ੍ਰਿਫਤਾਰ: ਡੀਜੀਪੀ ਗੌਰਵ ਯਾਦਵ

ਰਾਵੀ ਨਿਊਜ ਚੰਡੀਗੜ੍ਹ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਅਤੇ ਆਖਰੀ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਉਸਦੇ ਸਾਥੀਆਂ, ਜੋ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ ਪੱਛਮੀ ਬੰਗਾਲ ਦੇ ਭਾਰਤ-ਨੇਪਾਲ ਬਾਰਡਰ ਤੋਂ ਗ੍ਰਿਫਤਾਰ ਕਰ ਲਿਆ ਹੈ ਜਿਸ ਨਾਲ ਇਸ ਸਾਰੀ ਸਾਜ਼ਿਸ਼ ਤੋਂ ਪਰਦਾ ਉੱਠਣ ਦੇ ਨਾਲ ਨਾਲ ਇਨ੍ਹਾਂ ਗੈਂਗਸਟਰਾਂ ਦੇ […]

Continue Reading

‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮਿਸ਼ਨ ’ਚ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦੇਸ਼ ਭਰ ’ਚੋਂ ਦੂਜਾ ਸਥਾਨ ਹਾਸਲ ਕਰਨ ’ਤੇ ਕੇਂਦਰੀ ਰਾਜ ਮੰਤਰੀ ਨੇ ਡਿਪਟੀ ਕਮਿਸ਼ਨਰ ਸਮੇਤ ਜ਼ਿਲ੍ਹਾ ਅਧਿਕਾਰੀਆਂ ਨੂੰ ਵਧਾਈ ਦਿੱਤੀ

ਰਾਵੀ ਨਿਊਜ ਗੁਰਦਾਸਪੁਰ ਸ੍ਰੀਮਤੀ ਮੀਨਾਕਸ਼ੀ ਲੇਖੀ, ਕੇਂਦਰੀ ਰਾਜ ਮੰਤਰੀ, ਵਿਦੇਸ਼ੀ ਮਾਮਲੇ ਅਤੇ ਸੱਭਿਆਚਾਰਕ ਮੰਤਰਾਲਾ, ਭਾਰਤ ਸਰਕਾਰ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਦੀ ਰੀਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੋਰੀ, ਏ.ਡੀ.ਸੀ. (ਜ) ਡਾ. ਨਿਧੀ ਕੁਮੁਦ ਬਾਮਬਾ, […]

Continue Reading

पंजाब पुलिस द्वारा गुजरात से पंजाब लाई जा रही  38  किलो हेरोइन बरामद, दो व्यक्ति गिरफ़्तार, ट्रक के टूल बॉक्स में छिपाकर रखे गए थे हेरोइन के पैकेट: डीजीपी पंजाब गौरव यादव

रावी न्यूज चंडीगढ़/एसबीएस नगरपंजाब के मुख्यमंत्री भगवंत मान के दिशा-निर्देशों पर नशों के विरुद्ध जारी जंग के दौरान पंजाब पुलिस को आज तब एक और बड़ी सफलता मिली जब एस.बी.एस. नगर पुलिस ने गुजरात से आ रहे एक ट्रक के टूल बॉक्स में छिपाकर रखी हुई  38  किलो हेरोइन बरामद की। यह जानकारी  डायरैकटर जनरल […]

Continue Reading

ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਦੇ ਲੋਕਾਂ ਲਈ ‘ਕੇਜਰੀਵਾਲ ਦੀ ਦੂਜੀ ਗਾਰੰਟੀ’ ਦਾ ਭਲਕੇ ਕਰੇਗੀ ਐਲਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਕਰਨਗੇ ਐਲਾਨ

ਰਾਵੀ ਨਿਊਜ ਚੰਡੀਗੜ੍ਹ/ਸ਼ਿਮਲਾ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਪਣੀ ਮੁਹਿੰਮ ਤੇਜ਼ ਕਰਦਿਆਂ ਆਮ ਆਦਮੀ ਪਾਰਟੀ (ਆਪ) ਵੀਰਵਾਰ (25 ਅਗਸਤ) ਸੂਬੇ ਦੇ ਲੋਕਾਂ ਲਈ ਦੂਜੀ ਗਾਰੰਟੀ ਦਾ ਐਲਾਨ ਕਰਨ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਕਪਿਲਾ ਫਾਰਮ ਵਿਖੇ ਇੱਕ ਰੈਲੀ […]

Continue Reading

ਵਿਜੀਲੈਂਸ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਵਿੱਚ ਬੇਨਿਯਮੀਆਂ ਦੀ ਜਾਂਚ ਲਈ 7 ਆਰਟੀਏ ਦਫ਼ਤਰਾਂ ਦੀ ਅਚਨਚੇਤ ਚੈਕਿੰਗ, ਐਮ.ਵੀ.ਆਈ. ਜਲੰਧਰ ਅਤੇ ਪ੍ਰਾਈਵੇਟ ਏਜੰਟ ਨੂੰ ਗ੍ਰਿਫ਼ਤਾਰ ਕਰਕੇ 12.50 ਲੱਖ ਰੁਪਏ ਰਿਸ਼ਵਤ ਕੀਤੀ ਬਰਾਮਦ

ਰਾਵੀ ਨਿਊਜ ਚੰਡੀਗੜ੍ਹ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਜਲੰਧਰ ਨਰੇਸ਼ ਕਲੇਰ ਅਤੇ ਇੱਕ ਪ੍ਰਾਈਵੇਟ ਏਜੰਟ ਰਾਮਪਾਲ ਉਰਫ਼ ਰਾਧੇ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਵਾਹਨਾਂ ਲਈ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਦੇ ਸ਼ੱਕੀ ਦਸਤਾਵੇਜ਼ਾਂ ਤੋਂ ਇਲਾਵਾ ਰਿਸ਼ਵਤ ਦੀ ਰਕਮ ਵਜੋਂ 12.50 ਲੱਖ ਰੁਪਏ ਬਰਾਮਦ ਕੀਤੇ ਗਏ ਹਨ। […]

Continue Reading

ਗੁਰਦੀਪ ਸਿੰਘ ਰੰਧਾਵਾ ਦੀ ਚੰਗੀ ਵਿਕਾਸਪੱਖੀ ਸੋਚ ਹਲਕੇ ਨੂੰ ਚਾਰ ਚੰਨ ਲਗਾਵੇਗੀ-ਹਰਦੇਵ ਸਿੰਘ

ਗੁਰਦੇਵ ਸਿੰਘ ਰੰਧਾਵਾ ਗੁਰਦਾਸਪੁਰ। ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਸਰਦਾਰ ਗੁਰਦੀਪ ਸਿੰਘ ਰੰਧਾਵਾ ਦੀ ਚੰਗੀ ਵਿਕਾਸਪੱਖੀ ਸੋਚ ਹਲਕੇ ਨੂੰ ਚਾਰ ਚੰਨ ਲਗਾਵੇਗੀ। ਇੰਨ੍ਹਾਂ ਸਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸਿਰਕੱਢ ਵਰਕਰ ਹਰਦੇਵ ਸਿੰਘ ਅਤੇ ਲਵਪ੍ਰੀਤ ਸਿੰਘ ਸਾਹਪੁਰ ਜਾਜਨ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸਾਂਝੇ ਤੌਰ ਤੇ ਕੀਤਾ। […]

Continue Reading

ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਨੂੰ ਨਮੂਨੇ ਦਾ ਹਲਕਾ ਬਣਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਵਿਧਾਇਕ ਅਮਰਪਾਲ ਸਿੰਘ

ਗੁਰਦੇਵ ਸਿੰਘ ਬਾਜਵਾ/ਸਰਵਨ ਕਲਸੀ ਗੁਰਦਾਸਪੁਰ।ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਨੂੰ ਨਮੂਨੇ ਦਾ ਹਲਕਾ ਬਣਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡਾਂਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕੇ ਦੇ ਨੋਜਵਾਨ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ […]

Continue Reading

ਲੁਧਿਆਣਾ ਦੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਸੁਤੰਤਰਤਾ ਦਿਵਸ ਦਾ ਤੋਹਫ਼ਾ

ਰਾਵੀ ਨਿਊਜ ਲੁਧਿਆਣਾਸੁਤੰਤਰਤਾ ਦਿਵਸ ਮੌਕੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਉਨ੍ਹਾਂ ਨੂੰ ਪੱਕਾ ਕਰਨ ਦੇ ਪੱਤਰ ਵੰਡੇ।ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਦੋ ਸਫ਼ਾਈ ਸੇਵਕਾਂ ਦੀਪਲ ਕੁਮਾਰ ਤੇ ਮੋਨਿਕਾ ਨੂੰ ਸੰਕੇਤਕ ਤੌਰ ਉਤੇ ਪੱਤਰ ਸੌਂਪ ਕੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ […]

Continue Reading

75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਅੱਗੇ ਵੀ ਇਹ ਸਿਲਸਿਲਾ ਨਿਰੰਤਰ ਜਾਰੀ ਰਹੇਗਾ

ਰਾਵੀ ਨਿਊਜ ਲੁਧਿਆਣਾਲੋਕਾਂ ਨੂੰ ਮਿਆਰੀ ਸੇਵਾਵਾਂ ਮੁਫ਼ਤ ਮੁਹੱਈਆ ਕਰਨ ਲਈ ਇਕ ਹੋਰ ਚੋਣ ਗਾਰੰਟੀ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਚਾਂਦ ਸਿਨੇਮਾ ਨੇੜੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਿਪਤ ਕੀਤਾ।ਮੁੱਖ ਮੰਤਰੀ ਨੇ ਇਹ ਕਲੀਨਿਕ ਲੋਕਾਂ ਨੂੰ ਸਮਰਿਪਤ ਕਰਦੇ ਹੋਏ ਕਿਹਾ, “ਇਸ ਇਤਿਹਾਸਕ ਦਿਹਾੜੇ ਮੌਕੇ ਆਮ ਆਦਮੀ ਦੀ ਸਰਕਾਰ […]

Continue Reading

ਅੱਜ ਪੰਜਾਬ ਦੇ ਸਾਰੇ ਅਜਾਇਬ ਘਰਾਂ ਵਿੱਚ ਐਂਟਰੀ ਹੋਵੇਗੀ ਮੁਫਤ : ਅਨਮੋਲ ਗਗਨ ਮਾਨ

ਰਾਵੀ ਨਿਊਜ ਚੰਡੀਗੜ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਆਜ਼ਾਦੀ ਦੇ 75 ਸਾਲ ਪੂਰੇ ਹੋਣ  ਮੌਕੇ  ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਨੂੰ ਬੜੇ ਉਤਸ਼ਾਹ ਮਨਾਉਣ ਲਈ ਅੱਜ ਦੇ ਦਿਨ ਲਈ ਲੋਕਾਂ ਵਾਸਤੇ ਪੰਜਾਬ ਦੇ ਸਾਰੇ ਨਿੱਜੀ ਅਤੇ ਸਰਕਾਰੀ ਅਜਾਇਬ ਘਰਾਂ ਵਿੱਚ ਐਂਟਰੀ ਟਿਕਟ ਮੁਫਤ ਕੀਤੀ ਗਈ ਹੈ। ਵਧੇਰੇ […]

Continue Reading