ਕਾਂਗਰਸ ਦੀ ਜਾਤ- ਧਰਮ ਦੀ ਰਾਜਨੀਤੀ ਦਾ ਸ਼ਿਕਾਰ ਹੋਏ ਸੁਨੀਲ ਜਾਖੜ: ‘ਆਪ’
ਰਾਵੀ ਨਿਊਜ ਚੰਡੀਗੜ੍ਹਪੰਜਾਬ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ) ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸ ਤੋਂ ਅਸਤੀਫ਼ਾ ਦੇਣ ’ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਸੁਨੀਲ ਜਾਖੜ ਕਾਂਗਰਸ ਦੀ ਸਮਾਜ ਨੂੰ ਜਾਤ ਅਤੇ ਧਰਮ ਦੇ ਨਾਂਅ ’ਤੇ ਵੰਡਣ ਵਾਲੀ ਰਾਜਨੀਤੀ ਦਾ ਸ਼ਿਕਾਰ ਹੋਏ ਹਨ।ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ […]
Continue Reading