पंजाब पुलिस द्वारा गुजरात से पंजाब लाई जा रही  38  किलो हेरोइन बरामद, दो व्यक्ति गिरफ़्तार, ट्रक के टूल बॉक्स में छिपाकर रखे गए थे हेरोइन के पैकेट: डीजीपी पंजाब गौरव यादव

रावी न्यूज चंडीगढ़/एसबीएस नगरपंजाब के मुख्यमंत्री भगवंत मान के दिशा-निर्देशों पर नशों के विरुद्ध जारी जंग के दौरान पंजाब पुलिस को आज तब एक और बड़ी सफलता मिली जब एस.बी.एस. नगर पुलिस ने गुजरात से आ रहे एक ट्रक के टूल बॉक्स में छिपाकर रखी हुई  38  किलो हेरोइन बरामद की। यह जानकारी  डायरैकटर जनरल […]

Continue Reading

ਵਿਜੀਲੈਂਸ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਵਿੱਚ ਬੇਨਿਯਮੀਆਂ ਦੀ ਜਾਂਚ ਲਈ 7 ਆਰਟੀਏ ਦਫ਼ਤਰਾਂ ਦੀ ਅਚਨਚੇਤ ਚੈਕਿੰਗ, ਐਮ.ਵੀ.ਆਈ. ਜਲੰਧਰ ਅਤੇ ਪ੍ਰਾਈਵੇਟ ਏਜੰਟ ਨੂੰ ਗ੍ਰਿਫ਼ਤਾਰ ਕਰਕੇ 12.50 ਲੱਖ ਰੁਪਏ ਰਿਸ਼ਵਤ ਕੀਤੀ ਬਰਾਮਦ

ਰਾਵੀ ਨਿਊਜ ਚੰਡੀਗੜ੍ਹ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਜਲੰਧਰ ਨਰੇਸ਼ ਕਲੇਰ ਅਤੇ ਇੱਕ ਪ੍ਰਾਈਵੇਟ ਏਜੰਟ ਰਾਮਪਾਲ ਉਰਫ਼ ਰਾਧੇ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਵਾਹਨਾਂ ਲਈ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਦੇ ਸ਼ੱਕੀ ਦਸਤਾਵੇਜ਼ਾਂ ਤੋਂ ਇਲਾਵਾ ਰਿਸ਼ਵਤ ਦੀ ਰਕਮ ਵਜੋਂ 12.50 ਲੱਖ ਰੁਪਏ ਬਰਾਮਦ ਕੀਤੇ ਗਏ ਹਨ। […]

Continue Reading

ਜੀ.ਐਸ.ਟੀ ਇਕੱਤਰ ਕਰਨ ਵਿੱਚ ਲੁਧਿਆਣਾ ਡਿਵੀਜਨ ਅਤੇ ਵਾਧਾ ਦਰ ਵਿੱਚ ਫਰੀਦਕੋਟ ਡਿਵੀਜਨ ਮੋਹਰੀ

ਰਾਵੀ ਨਿਊਜ ਚੰਡੀਗੜ ਵਿੱਤੀ ਵਰੇ 2021-22 ਦੇ ਮੁਕਾਬਲੇ ਚਾਲੂ ਵਿੱਤੀ ਵਰੇ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਦੀ ਜੀ.ਐਸ.ਟੀ ਇਕੱਤਰ ਕਰਨ ਵਿੱਚ 1714.35 ਕਰੋੜ ਰੁਪਏ ਦੀ ਕੁਲੈਕਸ਼ਨ ਨਾਲ ਲੁਧਿਆਣਾ ਅਤੇ 34 ਫੀਸਦੀ ਵਾਧਾ ਦਰ ਨਾਲ ਫਰੀਦਕੋਟ ਡਿਵੀਜਨ ਪੰਜਾਬ ਭਰ ਵਿੱਚੋਂ ਸੱਭ ਤੋਂ ਮੋਹਰੀ ਰਹੇ। ਅੱਜ ਇਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਭਾਗ ਦੇ ਸਰਕਾਰੀ ਬੁਲਾਰੇ ਨੇ […]

Continue Reading

ਪੰਜਾਬ ਦੇ ਮੁੱਦਿਆਂ ‘ਤੇ ਸੁਝਾਅ ਦੇਣ ਲਈ ਮੈਨੂੰ 9910944444 ‘ਤੇ ਕਰੋ ਕਾਲ: ਰਾਘਵ ਚੱਢਾ

ਰਾਵੀ ਨਿਊਜ ਚੰਡੀਗੜ੍ਹ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ​​ਕਰਨ ਲਈ ਵਖਰੀ ਕਿਸਮ ਦੀ ਇੱਕ ਪਹਿਲ ਕਰਦਿਆਂ ਇੱਕ ਫੋਨ ਨੰਬਰ ਜਾਰੀ ਕੀਤਾ ਹੈ, ਜਿਸ ‘ਤੇ ਲੋਕ ਕਾਲ ਕਰਕੇ ਆਪਣੇ ਸੁਝਾਅ ਦੇ ਸਕਦੇ ਹਨ। ਨੰਬਰ ‘ਤੇ ਫੋਨ ਕਰਕੇ ਲੋਕ ਰਾਘਵ ਚੱਢਾ […]

Continue Reading

श्री नंगली अकादमिक पब्लिक स्कूल का नतीजा रहा छतप्रतिशत

रावी न्यूज गुरदासपुर सीबीएसई बोर्ड की ओर से घोषित दसवीं के नतीजे में गुरदासपुर के श्री नंगली अकादमिक पब्लिक स्कूल का नतीजा 100 प्रतिशत रहा। दसवीं कक्षा के 32 विद्यार्थियों में से 20 बच्चों ने पहला स्थान हासिल किया। कुछ होनहार बच्चों ने अच्छे नंबरों के साथ बाजी मारी और अपने स्कूल का नाम रोशन […]

Continue Reading

ਕਾਰਗਿਲ ਜੰਗ ਵਿਚ ਸੈਨਿਕਾਂ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਫੌਜ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ-ਮੁੱਖ ਮੰਤਰੀ

ਰਾਵੀ ਨਿਊਜ ਚੰਡੀਗੜ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕਾਰਗਿਲ ਜੰਗ ਦੌਰਾਨ ਫੌਜ ਦੇ ਜਾਂਬਾਜ਼ ਯੋਧਿਆਂ ਦੀ ਮਹਾਨ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਮਿਸ਼ਨਰੀ ਭਾਵਨਾ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਨਿਰਸਵਾਰਥ ਹੋ ਕੇ ਮੁਲਕ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ। ਇੱਥੇ ਜੰਗੀ ਯਾਦਗਾਰ ਵਿਖੇ ਕਾਰਗਿਲ ਵਿਜੇ ਦਿਵਸ ਦੀ ਯਾਦ ਵਿਚ […]

Continue Reading

ਵਾਹੀਯੋਗ ਜ਼ਮੀਨ ਨੂੰ ਕਮਰਸ਼ੀਅਲ ਵਿਖਾ ਹੋਇਆ ਕਰੋੜਾਂ ਦਾ ਘੋਟਾਲਾ :- ਕੁਲਦੀਪ ਸਿੰਘ ਧਾਲੀਵਾਲ

ਰਾਵੀ ਨਿਊਜ ਅੰਮਿ੍ਤਸਰ ਜੰਮੂ ਕੱਟੜਾ ਐਕਸਪ੍ਰੈਸ ਵੇ ਵਿੱਚ ਖੇਤੀਬਾੜੀ ਜ਼ਮੀਨਾਂ ਨੂੰ ਕਮਰਸ਼ੀਅਲ ਦਿਖਾ ਕੇ ਮਿਲੀਭਗਤ ਨਾਲ ਖ਼ਰੀਦੋ ਫਰੋਖਤ ਵਿੱਚ ਹੋ ਰਹੇ ਘੋਟਾਲੇ ਖਿਲਾਫ਼ ਪੰਜਾਬ ਕੈਬਿਨੇਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਮਾਨਵਾਲਾ ਦਾ ਦੌਰਾ ਕੀਤਾ ਉਹਨਾਂ ਦੇ ਨਾਲ ਅਮ੍ਰਿਤਸਰ ਦੇ DC ਸ. ਹਰਪ੍ਰੀਤ ਸਿੰਘ ਸੂਦਨ ਵੀ ਮੌਕੇ ਤੇ ਪਹੁੰਚੇ ਅਤੇ ਕਿਸਾਨਾਂ ਅਤੇ ਪਿੰਡ ਵਾਲਿਆਂ ਨਾਲ ਗੱਲ […]

Continue Reading

ਭਗਵੰਤ ਮਾਨ ਦੀਆਂ ਗਲਤ ਨੀਤੀਆਂ ਕਾਰਨ ‘ਆਯੂਸ਼ਮਾਨ ਭਾਰਤ ਯੋਜਨਾ’ ਤਹਿਤ ਮਿਲ ਰਹੀਆਂ ਮੈਡੀਕਲ ਸਹੂਲਤਾਂ ਤੋਂ ਵਾਂਝੇ ਹੋਏ ਲੱਖਾਂ ਮਰੀਜ਼: ਅਸ਼ਵਨੀ ਸ਼ਰਮਾ

ਰਾਵੀ ਨਿਊਜ ਚੰਡੀਗੜ੍ਹ, ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਯੋਜਨਾ’ ਤਹਿਤ ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਦਿੱਤੇ ਜਾ ਰਹੇ ਮੁਫ਼ਤ ਇਲਾਜ ਦੇ ਬੰਦ ਹੋਣ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੀ ਜਨਤਾ ਦੀ ਸਿਹਤ ਸੰਬੰਧੀ ਲੋੜਾਂ ਨੂੰ ਮੁੱਖ ਰੱਖਦਿਆਂ ਇਸ ਦੀ ਸ਼ੁਰੂਆਤ ਕੀਤੀ […]

Continue Reading

ਡਿਪਟੀ ਕਮਿਸਨਰ ਪਠਾਨਕੋਟ ਨੇ ਡੀ.ਏ.ਸੀ. ਵਿਖੇ ਦਫਤਰਾਂ ਦੀ ਕੀਤੀ ਅਚਨਚੇਤ ਚੈਕਿੰਗ, ਸਾਫ ਸਫਾਈ ਨਾ ਹੋਣ ਅਤੇ ਬਿਨ੍ਹਾਂ ਮਤਲਬ ਤੋਂ ਚਲ ਰਹੇ ਪੱਖਿਆਂ, ਲਾਈਟਾਂ ਅਤੇ ਏ.ਸੀ. ਨੂੰ ਲੈ ਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲਗਾਈ ਫਟਕਾਰ

ਰਾਵੀ ਨਿਊਜ ਪਠਾਨਕੋਟ ਅੱਜ ਬਾਅਦ ਦੁਪਿਹਰ ਡਿਪਟੀ ਕਮਿਸਨਰ ਪਠਾਨਕੋਟ ਸ. ਹਰਬੀਰ ਸਿੰਘ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਦਫਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੋਕੇ ਤੇ ਉਨ੍ਹਾਂ ਨਾਲ ਸਰਵਸ੍ਰੀ ਸ. ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ ਵਿਕਾਸ ਪਠਾਨਕੋਟ, ਮੇਜਰ ਡਾ. ਸੁਮਿਤ ਮੁਦ ਸਹਾਇਕ ਕਮਿਸਨਰ ਜਨਰਲ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਅਧਿਕਾਰੀ […]

Continue Reading

ਜੁਲਾਈ ਦਾ ਮਹੀਨਾ ਸਦਾਬਹਾਰ ਫ਼ਲਦਾਰ ਬੂਟਿਆਂ ਨਿੰਬੂ ਜਾਤੀ, ਅੰਬ, ਲੀਚੀ, ਅਮਰੂਦ, ਲੁਕਾਠ, ਬੇਰ ਅਤੇ ਪਪੀਤੇ ਦੇ ਬਾਗਾਂ ਦੀ ਲਵਾਈ ਲਈ ਢੁੱਕਵਾਂ

ਰਾਵੀ ਨਿਊਜ ਬਟਾਲਾ ਜੁਲਾਈ ਦਾ ਮਹੀਨਾ ਸਦਾਬਹਾਰ ਫ਼ਲਦਾਰ ਬੂਟਿਆਂ ਜਿਵੇਂ ਕਿ ਨਿੰਬੂ ਜਾਤੀ, ਅੰਬ, ਲੀਚੀ, ਅਮਰੂਦ, ਲੁਕਾਠ, ਬੇਰ ਅਤੇ ਪਪੀਤੇ ਦੇ ਬਾਗਾਂ ਦੀ ਲਵਾਈ ਲਈ ਢੁੱਕਵਾਂ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗਬਾਨੀ ਵਿਕਾਸ ਅਫ਼ਸਰ, ਬਟਾਲਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਭਾਰੀਆਂ ਬਾਰਸ਼ਾਂ ਕਾਰਨ ਕਈ ਵਾਰ ਬਾਗਾਂ ਵਿੱਚ ਜ਼ਿਆਦਾ ਪਾਣੀ ਖੜਾ ਹੋ ਜਾਂਦਾ ਹੈ, ਇਹ ਵਾਧੂ […]

Continue Reading