CM @BhagwantMann ਹੋਏ ਸ਼੍ਰੀ ਰਣਕੇਸ਼ਵਰ ਮਹਾਦੇਵ ਮੰਦਿਰ ਵਿਖੇ ਨਤਮਸਤਕ

ताज़ा पंजाब

ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਨੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਤੇ ਸ੍ਰੀ ਰਣਕੇਸ਼ਵਰ ਮਹਾਦੇਵ ਸ਼ਿਵ ਮੰਦਿਰ(ਸੰਗਰੂਰ) ਵਿਖੇ ਨਤਮਸਤਕ ਹੋ ਕੇ ਕੀਤੀ ਸੀ ਵੱਡੀ ਜਿੱਤ ਨਾਲ CM ਬਣਨ ਤੋਂ ਬਾਅਦ ਅੱਜ ਦੋਹਾਂ ਪਵਿੱਤਰ ਸਥਾਨਾਂ ‘ਤੇ ਨਤਮਸਤਕ ਹੋ ਕੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਲਈ ਪਰਮਾਤਮਾ ਦਾ ਅਸ਼ੀਰਵਾਦ ਲਿਆ।

Share and Enjoy !

Shares

Leave a Reply

Your email address will not be published.