Raavi News # ਵਰਕਰਾਂ ਦੀ ਪਿੱਠ ਤੇ ਚੱਟਾਨ ਵਾਂਗ ਖੜ੍ਹਾਂਗੇ ਐਡਵੋਕੇਟ ਮਨਟੇਕ ਛੋਟੇਪੁਰ

चुनाव अखाड़ा 2022

ਰਾਵੀ ਨਿਊਜ ਬਟਾਲਾ 

ਵਿਧਾਨ ਸਭਾ ਹਲਕਾ ਬਟਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਦੇ ਹੱਕ ਵਿਚ  ਪਿੰਡ ਨੀਲ, ਰਿਆੜ ਅਤੇ   ਦੌਲਤਪੁਰ ਪਿੰਡਾਂ ਵਿੱਚ ਐਡਵੋਕੇਟ ਮਨਟੇਕ ਸਿੰਘ ਛੋਟੇਪੁਰ ਵੱਲੋਂ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ । ਇਸ ਮੌਕੇ ਤੇ ਐਡਵੋਕੇਟ ਮਨਟੇਕ ਸਿੰਘ ਛੋਟੇਪੁਰ ਨੇ ਸੰਬੋਧਨ ਕਰਦਿਆਂ ਹੋਇਆਂ   ਕਿਹਾ ਸ਼੍ਰੋਮਣੀ ਅਕਾਲੀ ਦਲ  ਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਆਪਣੇ ਵਰਕਰਾਂ ਦੀ ਪਿੱਠ ਤੇ ਚੱਟਾਨ ਵਾਂਗ ਖੜ੍ਹੇ ਹਨ ਅਤੇ  ਕਾਂਗਰਸ ਸਰਕਾਰ ਦੌਰਾਨ ਅਕਾਲੀ ਵਰਕਰਾਂ ਤੇ ਦਰਜ ਕਰਵਾਏ ਝੂਠੇ ਕੇਸਾਂ ਨੂੰ ਅਕਾਲੀ ਦਲ ਦੀ ਸਰਕਾਰ ਆਉਣ ਤੇ  ਰੱਦ ਕਰਵਾਇਆ ਜਾਵੇਗਾ । ਇਸ ਮੌਕੇ ਤੇ ਉਨ੍ਹਾਂ ਨਾਲ ਮਿੱਤਰਪਾਲ ਸਿੰਘ ਦੌਲਤਪੁਰ , ਬਲਰਾਜ ਸਿੰਘ ਕੋਟਲਾ ਮੂਸਾ ,ਤਲਵਿੰਦਰ ਸਿੰਘ, ਪਲਵਿੰਦਰ ਸਿੰਘ, ਜਗੀਰ ਸਿੰਘ,ਸਰੂਪ ਸਿੰਘ, ਗੁਰਨਾਮ ਸਿੰਘ, ਨਿਸ਼ਾਨ ਸਿੰਘ, ਹਰਜਿੰਦਰ ਸਿੰਘ, ਅਜੀਤ ਸਿੰਘ ,ਨਰਿੰਦਰ ਸਿੰਘ, ਕੁਲਵੰਤ ਸਿੰਘ, ਸਰਬਜੀਤ ਸਿੰਘ ਬਲਵਿੰਦਰ ਸਿੰਘ, ਬਾਬਾ ਪਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਬਚਿੱਤਰ ਸਿੰਘ, ਜੋਬਨਪ੍ਰੀਤ ਸਿੰਘ,  ਸਤਨਾਮ ਸਿੰਘ ਮੈਂਬਰ, ਪੰਚਾਇਤ ਪ੍ਰਦੀਪ ਕੁਮਾਰ ਮੈਂਬਰ, ਚਮਕੌਰ ਸਿੰਘ, ਸਤਨਾਮ ਸਿੰਘ, ਸਿਕੰਦਰ ਸਿੰਘ, ਥਾਣੇਦਾਰ ਲੀਲ ਖੁਰਦ ,ਸਿਕੰਦਰ ਸਿੰਘ ਥਾਣੇਦਾਰ ਜੋਗਿੰਦਰ ਸਿੰਘ, ਬਲਰਾਜ ਸਿੰਘ, ਸਾਹਿਬ ਸਿੰਘ, ਅਵਤਾਰ ਸਿੰਘ, ਸੂਬੇਦਾਰ ਜੋਗਿੰਦਰ ਸਿੰਘ, ਬਲਰਾਜ ਸਿੰਘ ਪੰਚ, ਗੁਰਦਿਆਲ ਸਿੰਘ,  ਤਰਲੋਕ ਸਿੰਘ, ਮਨਜੀਤ ਸਿੰਘ, ਸਤਨਾਮ ਸਿੰਘ, ਸੁਭਾਸ਼ ਚੰਦਰ,ਜਸਕੀਰਤ ਸਿੰਘ ਆਦਿ ਹਾਜ਼ਰ ਸਨ । ਪਿੰਡ ਦੌਲਤਪੁਰ ਵਿਖੇ ਐਡਵੋਕੇਟ ਮਨਟੇਕ ਸਿੰਘ ਛੋਟੇਪੁਰ ਵਰਕਰਾਂ ਨਾਲ ਗੱਲਬਾਤ ਕਰਦੇ ਹੋਏ ।

Share and Enjoy !

Shares

Leave a Reply

Your email address will not be published.