Raavi voice # ਅੱਜ 6 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 3 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

एस.ए.एस नगर

ਰਾਵੀ ਨਿਊਜ ਐਸ.ਏ.ਐਸ ਨਗਰ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68849 ਮਿਲੇ ਹਨ ਜਿਨ੍ਹਾਂ ਵਿੱਚੋਂ 67750 ਮਰੀਜ਼ ਠੀਕ ਹੋ ਗਏ ਅਤੇ 30 ਕੇਸ ਐਕਟੀਵ ਹਨ । ਜਦਕਿ 1069 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 6 ਮਰੀਜ਼ ਠੀਕ ਹੋਏ ਹਨ ਅਤੇ 3 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ਸ਼ਾਮਲ ਹੈ।

Leave a Reply

Your email address will not be published. Required fields are marked *