RAAVI VOICE # ਪਿੰਡ ਲਾਲੋਵਾਲ ਵਿਖੇ ਇੱਕ ਘਰ ਵਿੱਚੋ 10 ਤੋਲੇ ਸੋਨੇ ਸਮੇਤ ਇੱਕ ਲੱਖ ਦੀ ਨਕਦੀ ਚੋਰੀ

क्राइम

ਰਾਵੀ ਨਿਊਜ ਗੁਰਦਾਸਪੁਰ

ਪੁਲਸ ਸਟੇਸ਼ਨ ਘੁੰਮਣ ਕਲਾਂ ਅਧੀਨ ਆਉਂਦੇ ਪਿੰਡ ਲਾਲੋਵਾਲ ਵਿਖੇ ਇਕ ਘਰ ਵਿਚੋਂ 10 ਤੋਲੇ ਸੋਨੇ ਸਮੇਤ ਇੱਕ ਲੱਖ ਦੀ ਨਕਦੀ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ  ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਗੁਰਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਅਸੀਂ ਹਰ ਰੋਜ਼ ਦੀ ਤਰ੍ਹਾਂ ਆਪਣੇ ਘਰ ਸੁੱਤੇ ਹੋਏ ਸੀ ਅਤੇ ਜਦ ਸਵੇਰੇ ਉੱਠ ਕੇ ਵੇਖਿਆ ਤਾਂ ਚੋਰਾਂ ਵੱਲੋਂ ਘਰ ਦੇ ਮੇਨ ਦਰਵਾਜ਼ੇ ਦੀ ਕੁੰਡੀ ਤੋੜ ਕੇ ਅੰਦਰ ਪੇ ਅਲਮਾਰੀਆਂ ਦੇ ਤਾਲੇ ਤੋਡ਼ ਕੇ ਸਟੋਰ ਵਿਚੋਂ ਦੱਸ ਤੋਲੇ ਸੋਨੇ ਸਮੇਤ ਇੱਕ ਲੱਖ ਦੀ ਨਕਦੀ ਚੋਰੀ ਕਰ ਲਈ ਹੈ ਜਿਸ ਕਾਰਨ ਜਿਸ ਕਾਰਨ ਉਸ ਦਾ ਕਾਫ਼ੀ ਵੱਡਾ ਨੁਕਸਾਨ ਹੋਇਆ ਹੈ ਇਸ ਸਬੰਧੀ ਥਾਣਾ ਘੁੰਮਣ ਕਲਾਂ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਦੂਜੇ ਪਾਸੇ ਥਾਣਾ ਮੁਖੀ ਸੁਖਜੀਤ ਸਿੰਘ ਵੱਲੋਂ ਮੌਕੇ ਤੇ ਪਹੁੰਚ ਕੇ ਸਾਰੀ ਘਟਨਾ ਦਾ ਜਾਇਜ਼ਾ  ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਕੈਪਸ਼ਨ ਚੋਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਸਿੰਘ

ਵੀਡੀਓ ਵੀ ਦੇਖੋ

Leave a Reply

Your email address will not be published. Required fields are marked *