ਆਈ ਖੇਤ ਪੰਜਾਬ ਐਪ ਦੀ ਵਰਤੋਂ ਕਰਕੇ ਕਿਸਾਨੀ ਨੂੰ ਸਿਖ਼ਰਾਂ ’ਤੇ ਲਿਜਾਇਆ ਜਾ ਸਕਦਾ- ਡਾ. ਹਰਤਰਨਪਾਲ ਸਿੰਘ

ਰਾਵੀ ਨਿਊਜ ਪਠਾਨਕੋਟ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਦੀ ਖੇਤੀ ਮਸ਼ੀਨਰੀ ਦੀ ਜ਼ਰੂਰਤ ਪੂਰੀ ਕਰਨ ਲਈ ‘ਆਈ ਖੇਤ ਪੰਜਾਬ’ ਐਪ ਜਾਰੀ ਕੀਤੀ ਗਈ ਹੈ। ਇਸ ਐਪ ਬਾਰੇ ਵਿਸਥਾਰ ’ਚ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਡਾ. ਹਰਤਰਨਪਾਲ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਐਪ ਪਲੇਅ ਸਟੋਰ ’ਤੇ ‘ਆਈ ਖੇਤ ਪੰਜਾਬ’ ਦੇ ਨਾਮ […]

Continue Reading