Raavi News # ਆਬਕਾਰੀ ਵਿਭਾਗ ਦੀ ਪੰਜਾਬ ਪੁਲਿਸ ਨਾਲ ਸਾਂਝੀ ਕਾਰਵਾਈ ਦੌਰਾਨ 25000 ਲੀਟਰ ਨਜਾਇਜ਼ ਈ.ਐਨ.ਏ (ਐਕਸਟਰਾ ਨਿਊਟਰਲ ਅਲਕੋਹਲ) ਜ਼ਬਤ

ਰਾਵੀ ਨਿਊਜ ਚੰਡੀਗੜ੍ਹ/ਐਸ.ਏ.ਐਸ.ਨਗਰ (ਗੁਰਵਿੰਦਰ ਸਿੰਘ ਮੋਹਾਲੀ) ਆਬਕਾਰੀ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪੁਲਿਸ ਮੋਹਾਲੀ ਦੀ ਸਾਂਝੀ ਕਾਰਵਾਈ ਦੌਰਾਨ ਜ਼ਿਲ੍ਹਾ ਮੁਹਾਲੀ ਵਿੱਚੋਂ ਈ.ਐਨ.ਏ (ਐਕਸਟਰਾ ਨਿਊਟਰਲ ਅਲਕੋਹਲ) ਦੀ ਸੂਬੇ ਵਿੱਚ ਤਸਕਰੀ ਕਰਨ ਵਾਲੇ ਇੱਕ ਸੰਗਠਿਤ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ।   ਇਹ ਜਾਣਕਾਰੀ ਦਿੰਦੀਆਂ ਜਾਇੰਟ ਐਕਸਾਈਜ ਕਮਿਸ਼ਨਰ, ਪੰਜਾਬ ਸ੍ਰੀ ਨਰੇਸ਼ ਦੂਬੇ ਨੇ ਦੱਸਿਆ ਕਿ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ […]

Continue Reading