Raavi News # ਅੰਮ੍ਰਿਤਸਰ ਪੂਰਬੀ ਵਿਚ ਕਾਂਗਰਸ ਨੁੰ ਵੱਡਾ ਝਟਕਾ : ਪੰਜ ਦਹਾਕਿਆਂ ਤੋਂ ਕਾਂਗਰਸ ਦੇ ਆਗੂ ਰਹੇ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਗੁਰਚਰਨ ਸਿੰਘ ਸੋਹਲ ਸਾਥੀਆਂ ਸਮੇਤ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਹੋਏ ਸ਼ਾਮਲ

ਰਾਵੀ ਨਿਊਜ ਅੰਮ੍ਰਿਤਸਰ ਅੰਮ੍ਰਿਤਸਰ ਪੂਰਬੀ ਹਲਕੇ ਵਿਚ ਕਾਂਗਰਸ ਨੁੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਪੰਜ ਦਹਾਕਿਆਂ ਤੋਂ ਕਾਂਗਰਸ ਪਾਰਟੀ ਦੇ ਆਗੂ ਰਹੇ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਸਰਦਾਰ ਗੁਰਚਰਨ ਸਿੰਘ ਸੋਹਲ ਆਪਣੇ ਸਾਥੀਆਂ ਸਮੇਤ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸਰਦਾਰ ਸੋਹਲ ਦੇ ਨਾਲ ਉਹਨਾਂ ਦੇ ਸਾਥੀ […]

Continue Reading

Raavi News # ਗਣਤੰਤਰ ਦਿਵਸ ਮੌਕੇ ਉਪ ਮੁੱਖ ਮੰਤਰੀ ਪੰਜਾਬ ਝੰਡਾ ਲਹਿਰਾਉਣ ਦੀ ਰਸਮ ਕਰਨਗੇ ਅਦਾ

ਰਾਵੀ ਨਿਊਜ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗੇਤੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਸ: ਖਹਿਰਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ […]

Continue Reading

Raavi News # ਵੋਟਰਾਂ ਨੂੰ ਜਾਗਰੂਕ ਕਰਨ ਲਈ ‘ਹਵੇਲੀ’ ਵਿਖੇ ਕੱਢੀ ਗਈ ‘ਜਾਗੋ’

ਰਾਵੀ ਨਿਊਜ ਅੰਮ੍ਰਿਤਸਰ ਅਗਾਮੀ ਵਿਧਾਨ ਸਭਾ ਦੀਆਂ ਆਮ ਚੋਣਾਂ 2022 ਦੇ ਸਬੰਧ ਵਿੱਚ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਮ ਲੋਕਾਂ ਵਿੱਚ ਵੋਟ ਬਣਾਉਣ ਅਤੇ ਵੋਟ ਪਾਉਣ ਲਈ ਜਾਗਰੂਕਤਾ ਪੈਦਾ ਕਰਨ ਲਈ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਅਧੀਨ ਜਿਲ੍ਹਾ ਸਵੀਪ ਕਮੇਟੀ ਵੱਲੋਂ […]

Continue Reading

Raavi News # ਡਿਪਟੀ ਕਮਿਸ਼ਨਰ ਦਫਤਰ ਅੰਮ੍ਰਿਤਸਰ ਬਾਹਰ ਭਰਵੀ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਵਿਰੁੱਧ ਕੀਤਾ ਭਾਰੀ ਰੋਸ ਦਾ ਪ੍ਰਗਟਾਵਾ, ਕਲਮਛੋੜ ਹੜਤਾਲ 22 ਦਸੰਬਰ ਤੋਂ ਲੈ ਕੇ ਅੱਜ 28 ਦਸੰਬਰ ਨੂੰ 8ਵੇਂ ਦਿਨ ਵਿੱਚ ਹੋਈ ਦਾਖਲ

ਰਾਵੀ ਨਿਊਜ ਅੰਮ੍ਰਿਤਸਰ ਮਨਿਸਟੀਰੀਅਲ ਕਾਮਿਆਂ ਵੱਲੋਂ ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਡਿਪਟੀ ਕਮਿਸ਼ਨਰ ਦਫਤਰ ਅੰਮ੍ਰਿਤਸਰ ਬਾਹਰ ਭਰਵੀ  ਰੋਸ ਰੈਲੀ ਕਰਕੇ ਪੰਜਾਬ ਸਰਕਾਰ ਵਿਰੁੱਧ ਕੀਤਾ ਭਾਰੀ ਰੋਸ ਦਾ ਪ੍ਰਗਟਾਵਾ ਕਲਮਛੋੜ ਹੜਤਾਲ 22 ਦਸੰਬਰ ਤੋਂ ਲੈ ਕੇ ਅੱਜ 28 ਦਸੰਬਰ ਨੂੰ 8ਵੇਂ ਦਿਨ ਵਿੱਚ ਹੋਈ ਦਾਖਲ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ  ਸੂਬਾ ਕਮੇਟੀ ਵੱਲੋ ਲਏ ਫੈਸਲੇ ਤਹਿਤ  ਮਨਿਸਟੀਰੀਅਲ ਕਾਮਿਆਂ ਦੀਆਂ ਹੱਕੀ  ਅਤੇ ਜਾਇਜ ਮੰਗਾਂ ਦੀ […]

Continue Reading

Raavi News # ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਕੀਤੇ ਪੂਰੇ-ਸੋਨੀ, ਵਾਰਡ ਨੰ: 49 ਵਿਖੇ 60 ਲੱਖ ਦੀ ਲਾਗਤ ਨਾਲ ਬਣੇ ਪਾਰਕ ਦਾ ਕੀਤਾ ਉਦਘਾਟਨ

ਰਾਵੀ ਨਿਊਜ ਅੰਮ੍ਰਿਤਸਰ  ਚੋਣਾਂ ਦੋਰਾਨ ਜੋ ਵੀ ਵਾਅਦੇ ਕੀਤੇ ਗਏ ਸਨ ਨੂੰ 100 ਫੀਸਦੀ ਦੇ ਲਗਭਗ ਮੁਕੰਮਲ ਕਰ ਦਿੱਤਾ ਗਿਆ ਹੈ ਅਤੇ ਕੇਂਦਰੀ ਵਿਧਾਨ ਸਭਾ ਹਲਕੇ ਦਾ ਕੋਈ ਵੀ ਵਾਰਡ ਵਿਕਾਸ ਪੱਖੋ ਸੱਖਣਾ ਨਹੀ ਰਹਿਣ ਦਿੱਤਾ ਹੈ। ਇੰਨਾ੍ਹ ਸ਼ਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 49  ਦੇ ਅਧੀਨ ਪੈਦੇ ਇਲਾਕ ਕੱਟੜਾ […]

Continue Reading

Raavi News # ਅੰਮ੍ਰਿਤਸਰ ਵਿਖੇ ਕਰਵਾਇਆ ਗਿਆ ਰਾਜ ਪੱਧਰੀ ਪੰਜਾਬ ਐਕਸਪੋਰਟ ਸੰਮੇਲਨ -2021

ਰਾਵੀ ਨਿਊਜ ਅੰਮਿ੍ਤਸਰ ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ ਨੇ ਫੈਡਰੇਸਨ ਆਫ ਇੰਡੀਅਨ ਐਕਸਪੋਰਟ ਆਰਗੇਨਾਈਜੇਸਨ ਵੱਲੋਂ ਪੰਜਾਬ ਪ੍ਰਦੇਸ ਵਪਾਰ ਮੰਡਲ ਅਤੇ ਡਾਇਰੈਕਟਰ ਜਨਰਲ ਆਫ ਫਾਰਨ ਟਰੇਡ ਨਾਲ ਮਿਲ ਕੇ ਰਾਜ ਪੱਧਰੀ ਕਰਵਾਏ ਗਏ ਪੰਜਾਬ ਐਕਸਪੋਰਟ ਸੰਮੇਲਨ -2021 ਮੌਕੇ ਰਾਜ ਭਰ ਵਿੱਚੋਂ ਆਏ ਕਾਰੋਬਾਰੀਆਂ ਨੂੰ ਸੰਬੋਧਨ ਕਰਦੇ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ […]

Continue Reading

Raavi News # रंजिशन चलाई गोलियां, चार पर केस

रावी न्यूज अमृतसर मकबूलपुरा क्षेत्र में कुछ लोगों ने रंजिशन कश्मीर सिंह के घर के बाहर पहुंच कर गोलियां चलाई और जान से मारने की धमकियां देकर फरार हो गए। पुलिस ने मौके पर पहुंच कर चार आरोपितों के खिलाफ केस दर्ज कर लिया है। उधर, सब इंस्पेक्टर बलजिदर सिंह ने बताया कि आरोपितों की […]

Continue Reading

Raavi News # राज्य के पहले आयुर्वेदिक नशा मुक्ति केंद्र का किया उद्घाटन, सारे सरकारी अस्पतालों को किया जा रहा है आधुनिक सुविधाओं से लैस

रावी न्यूज अमृतसर पंजाब सरकार लोगों को स्वास्थ्य सुविधाएं देने के लिए प्रतिबद्ध है और राज्य भर के सभी सरकारी अस्पतालों को आधुनिक सुविधाओं से लैस किया जा रहा है। इन शब्दों का प्रगटावा श्री ओम प्रकाश सोनी उप मुख्यमंत्री पंजाब ने आज वेरका में राज्य के पहले आयुर्वेदिक नशा मुक्ति केंद्र का उद्घाटन करते […]

Continue Reading

Raavi News # ਰੇਲਵੇ ਸਟੇਸ਼ਨ ਤੇ ਬਣਾਈ ਗਈ ਵੋਟਰ ਜਾਗਰੂਕਤਾ ਰੰਗੋਲੀ

ਰਾਵੀ ਨਿਊਜ ਅੰਮ੍ਰਿਤਸਰ  ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ.ਗੁਰਪ੍ਰੀਤ ਸਿੰਘ ਖਹਿਰਾ ਦੀ ਯੋਗ ਅਗੁਆਈ ਹੇਠ ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫਸਰ (ਸੈ:ਸ) ਸ.ਜੁਗਰਾਜ ਸਿੰਘ ਰੰਧਾਵਾ ਅਤੇ ਸਹਾਇਕ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫ਼ਸਰ (ਐ.ਸ.) ਰਾਜੇਸ਼ ਕੁਮਾਰ ਸ਼ਰਮਾ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਅਗਾਮੀ ਵਿਧਾਨਸਭਾ ਚੋਣਾਂ ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ […]

Continue Reading

Raavi News # ਪੰਘੂੜੇ ਵਿੱਚ ਆਇਆ ਇਕ ਹੋਰ ਆਇਆ ਨੰਨ੍ਹਾ, ਰੈੱਡ ਕਰਾਸ ਦੇ ਪੰਘੂੜੇ ਨੇ ਬਚਾਈ 185 ਬੱਚਿਆਂ ਦੀ ਜਾਨ

ਰਾਵੀ ਨਿਊਜ ਅੰਮ੍ਰਿਤਸਰ ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ  ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 185 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। 14/12/2021 ਨੂੰ ਰਾਤ 9.30 ਵਜੇ ਐਸ ਐਚ ਓ ਪੁਲਿਸ ਸਟੇਸਨ ਵੇਰਕਾ ਵਲੋਂ ਇਕ ਨਵ ਜੰਮਿਆ ਲੜਕਾ ਪੰਘੂੜੇ ਸਕੀਮ ਅਧੀਨ ਪ੍ਰਾਪਤ ਹੋਇਆ ਹੈ । ਇਨ੍ਹਾਂ ਬੱਚਿਆਂ ਦਾ ਮੈਡੀਕਲ ਪਾਰਵਤੀ […]

Continue Reading