ਪੀਪੀਸੀਸੀ ਦੇ ਸੋਸ਼ਲ ਮੀਡੀਆ ਵਿਭਾਗ ਨੇ ‘ਅਵਾਜ਼ ਪੰਜਾਬ ਦੀ’ ਮੈਨੀਫੈਸਟੋ ਮੁਹਿੰਮ ਦੀ ਸ਼ੁਰੂਆਤ ਕੀਤੀ,’ਅਵਾਜ਼ ਪੰਜਾਬ ਦੀ’ ਮੁਹਿੰਮ ਦਾ ਉਦੇਸ਼ ਪੰਜਾਬ ਦੇ ਲੋਕਾਂ ਨੂੰ ਸ਼ਾਸਨ ਦਾ ਹਿੱਸਾ ਬਣਾਉਣਾ ਹੈ

ਰਾਵੀ ਨਿਊਜ ਚੰਡੀਗੜ੍ਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਵਿਭਾਗ ਵੱਲੋਂ ਅੱਜ 14 ਦਿਸੰਬਰ ਨੂੰ ‘ਅਵਾਜ਼ ਪੰਜਾਬ ਦੀ’ ਨਾਮ ਦਾ  ਕੈਂਪੇਨ ਲਾਂਚ ਕੀਤਾ ਗਿਆ ਜਿਸ ਤਹਿਤ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਵੱਲੋਂ ਮੈਨੀਫੈਸਟੋ ਤਿਆਰ ਕਰਨ ਵਾਸਤੇ ਲੋਕਾਂ ਕੋਲੋਂ ਸੁਝਾਅ ਮੰਗੇ ਗਏ ਹਨ। ਰਾਜ ਸਭਾ ਦੇ ਮੈਂਬਰ ਤੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਇਸ ਮੈਨੀਫੈਸਟੋ […]

Continue Reading