14 ਦੀ ਮੋਗਾ ਰੈਲੀ ਸਬੰਧੀ ਬੱਬੇਹਾਲੀ ਵੱਲੋਂ ਸੱਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਗੁਰਦਾਸਪੁਰ ਹਲਕੇ ਦੇ ਲੋਕਾਂ ਦਾ ਠਾਠਾਂ ਮਾਰਦਾ ਇਕੱਠ 2022 ਦੀ ਜਿੱਤ ਦਾ ਪ੍ਰਤੱਖ ਸਬੂਤ-ਬੱਬੇਹਾਲੀ

ਰਾਵੀ ਨਿਊਜ ਗੁਰਦਾਸਪੁਰ ਦਸੰਬਰ ਸ਼੍ਰੋਮਣੀ ਅਕਾਲੀ ਦਲ ਵੱਲੋਂ 14 ਦਸੰਬਰ ਨੂੰ ਮੋਗਾ ਵਿਖੇ ਕੀਤੀ ਜਾਣ ਵਾਲੀ ਰੈਲੀ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਗੁਰਦਾਸਪੁਰ ਨਾਲ ਸਬੰਧਤ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਸੱਦੀ ਵਰਕਰਾਂ ਦੀ ਮੀਟਿੰਗ ਇਕ ਵੱਡੀ ਰੈਲੀ ਦਾ ਰੂਪ ਧਾਰਨ ਕਰ ਗਈ। ਇਸ ਰੈਲੀ ਦੌਰਾਨ […]

Continue Reading