ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਕੰਬਾਇਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਦੇ ਹੁਕਮ ਜਾਰੀ

ਰਾਵੀ ਨਿਊਜ ਗੁਰਦਾਸਪੁਰ ਜਨਾਬ ਇਸ਼ਫਾਕ ਜ਼ਿਲ੍ਹਾ ਮੈਜਿਸਟਰੇਟ  ਵੱਲੋਂ ਫੋਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ  ਗੁਰਦਾਸਪੁਰ ਅੰਦਰ ਸ਼ਾਮ 7-00 ਵਜੇ ਤੋਂ ਸਵੇਰੇ 10-00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਲਗਾਉਂਣ ਦੇ ਹੁਕਮ ਜਾਰੀ ਕੀਤੇ ਹਨ । ਇਸ ਦੇ ਨਾਲ ਹੀ ਜ਼ਿਲ੍ਹਾ ਗੁਰਦਾਸਪੁਰ ਅੰਦਰ […]

Continue Reading