ਬਾਰ ਐਸੋਸੀਏਸ਼ਨ ਅਤੇ ਵਪਾਰ ਮੰਡਲ ਨੇ ਹਲ ਕੇ ਕੀਤਾ ਸ਼ਹਿਰ ਚ ਰੋਸ਼ ਪ੍ਰਦਰਸ਼ਨ

ਰਾਵੀ ਨਿਊਜ ਗੁਰਦਾਸਪੁਰ ਬਟਾਲਾ ਸ਼ਹਿਰ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੇ ਰੋਸ ਵਜੋਂ ਅੱਜ ਗੁਰਦਾਸਪੁਰ ਵਿੱਚ ਬਾਰ ਐਸੋਸੀਏਸ਼ਨ ਅਤੇ ਵਪਾਰ ਮੰਡਲ ਦੇ ਅਹੁਦੇਦਾਰਾਂ ਨੇ ਸ਼ਹਿਰ ਵਿਚ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਇਸ ਮੌਕੇ ਤੇ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਹਾੜਾ ਵੀ ਇਸ ਰੋਸ ਮਾਰਚ ਵਿਚ ਸ਼ਾਮਿਲ ਹੋਏ ਅਤੇ ਕਿਹਾ […]

Continue Reading