ਡਿਪਟੀ ਕਮਿਸ਼ਨਰ ਨੇ ਲਗਾਇਆ ਜਨਤਾ ਦਰਬਾਰ, ਜ਼ੂਮ ਐਪ ਜਰੀਏ ਆਨ-ਲਾਈਨ ਸੁਣੀਆਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ

ਰਾਵੀ ਨਿਊਜ ਬਟਾਲਾ (ਸਰਵਨ ਸਿੰਘ ਕਲਸੀ) ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਜ਼ਿਲ੍ਹਾ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਅੱਜ ਜ਼ੂਮ ਐਪ ਜਰੀਏ ਆਨ-ਲਾਈਨ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਅੱਜ ਦੀ ਆਨ-ਲਾਈਨ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਤੋਂ ਲੋਕਾਂ ਨੇ ਸ਼ਮੂਲੀਅਤ ਕੀਤੀ। ਜ਼ੂਮ ਮੀਟਿੰਗ ਦੌਰਾਨ ਜ਼ਿਲ੍ਹਾ ਵਾਸੀਆਂ ਨੇ ਸ਼ਹਿਰਾਂ ਦੀ ਸਫ਼ਾਈ, […]

Continue Reading

ਡਾ. ਕਲਸੀ ਦੇ ਗ੍ਰਹਿ ਵਿਖੇ ਕੈਬਨਿਟ ਮੰਤਰੀ ਸ੍ਰ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਾਹੁਲ ਕਲਸੀ ਤੇ ਪ੍ਰਗੀਤ ਕਲਸੀ ਦੀਆਂ ਚਾਰ ਬਾਲ-ਪੁਸਕਤਾਂ ਕੀਤੀਆਂ ਲੋਕ-ਅਰਪਣ

ਰਾਵੀ ਨਿਊਜ ਗੁਰਦਾਸਪੁਰ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਗਰੀਨ ਸਿਟੀ ਬਟਾਲਾ ਦੀ ਸੱਠ ਫੁੱਟੀ ਸੜਕ ਅਤੇ ਸਿਵਲ ਹਸਪਤਾਲ ਦੇ ਬਿਜਲੀ ਘਰ ਤੋਂ ਗਰੀਨ ਸਿਟੀ\ਧੁੱਪਸੜੀ ਤੱਕ ਕੀਤੀ ਗਈ ਸਿੱਧੀ ਸਪਲਾਈ ਦਾ ਉਦਘਾਟਨ ਕਰਨ ਉਪਰੰਤ ਨੈਸ਼ਨਲ ਐਵਾਰਡੀ ਡਾ. ਪਰਮਜੀਤ ਸਿੰਘ ਕਲਸੀ ਦੇ ਗ੍ਰਹਿ ਵਿਖੇ ਬਾਲ […]

Continue Reading

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਧੁੱਪਸੜੀ ਨਿਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋਈ

ਰਾਵੀ ਨਿਊਜ ਬਟਾਲਾ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਧੁੱਪਸੜੀ ਨਿਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਅੱਜ ਪੂਰੀ ਹੋ ਗਈ ਹੈ। ਹੁਣ ਧੁੱਪਸੜੀ ਪਿੰਡ ਸਮੇਤ ਗਰੀਨ ਸਿਟੀ, ਉਸਮਾਨਪੁਰ ਅਸਟੇਟ, ਭੁਲੇਰ ਕਲੋਨੀ ਅਤੇ ਆਸ-ਪਾਸ ਦੇ ਵਸਨੀਕਾਂ ਨੂੰ 66 ਕੇ.ਵੀ. ਸਬ ਸਟੇਸ਼ਨ ਸਿਵਲ ਹਸਪਤਾਲ ਬਟਾਲਾ ਤੋਂ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ। ਧੁੱਪਸੜੀ […]

Continue Reading

ਨੀਵਾਰ ਦੁਪਹਿਰ 12 ਵਜੇ ਡਿਪਟੀ ਕਮਿਸ਼ਨਰ ਜ਼ੂਮ ਮੀਟਿੰਗ ਰਾਹੀਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ ਸੁਣਨਗੇ

ਰਾਵੀ ਨਿਊਜ ਬਟਾਲਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਸ਼ਨੀਵਾਰ ਮਿਤੀ 9 ਅਕਤੂਬਰ 2021 ਨੂੰ ਦੁਪਹਿਰ 12 ਵਜੇ ਜ਼ਿਲ੍ਹਾ ਵਾਸੀਆਂ ਨਾਲ ਜ਼ੂਮ ਐਪ ਰਾਹੀਂ ਆਨ-ਲਾਈਨ ਰਾਬਤਾ ਕਾਇਮ ਕੀਤਾ ਜਾਵੇਗਾ ਜਿਸ ਵਿੱਚ ਜ਼ਿਲ੍ਹੇ ਦਾ ਕੋਈ ਵੀ ਵਸਨੀਕ ਭਾਗ ਲੈ ਕੇ ਆਪਣੀ ਸਮੱਸਿਆ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆ ਸਕਦਾ ਹੈ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ […]

Continue Reading

ਸਰਕਾਰ ਵੱਲੋਂ ਕਿਸਾਨਾਂ ਨੂੰ ਸੋਲਰ ਪਾਵਰ ਪਲਾਂਟ ਸਥਾਪਿਤ ਕਰਨ ਦੀ ਪੇਸ਼ਕਸ

ਰਾਵੀ ਨਿਊਜ ਬਟਾਲਾ ਪੰਜਾਬ ਸਰਕਾਰ ਨੇ ਪੀ.ਐਮ. ਕੁਸ਼ਮ ਸਕੀਮ ਦੇ ਕੰਪੋਨੇਟ ਏ ਅਧੀਨ ਰਾਜ ਦੇ ਕਿਸਾਨਾਂ ਨੂੰ ਇਕ ਸੁਨਹਿਰੀ ਮੌਕਾ ਦਿੰਦਿਆਂ ਗਰਿੱਡ ਕੁਨੈਕਟਿਡ ਸੋਲਰ ਪੀ.ਵੀ. ਪਾਵਰ ਪਲਾਂਟ ਦੀ ਸਥਾਪਨਾ ਦੀ ਪੇਸ਼ਕਸ ਕੀਤੀ ਹੈ।ਇਸ ਸਕੀਮ ਤਹਿਤ ਕੁੱਲ 220 ਮੈਗਾਵਾਟ ਸਮੱਰਥਾ ਦੇ ਸੂਰਜੀ ਊਰਜਾ ਤੇ ਅਧਾਰਤ ਪਾਵਰ ਪਲਾਂਟ ਲਗਾਉਣ ਦੀ ਪੇਸ਼ਕਸ ਸਰਕਾਰ ਨੇ ਕੀਤੀ ਹੈ।ਇਹ ਜਾਣਕਾਰੀ ਦਿੰਦਿਆਂ […]

Continue Reading

ਸਾਵਧਾਨੀ ਵਰਤ ਕੇ ਬਚਿਆ ਜਾ ਸਕਦਾ ਹੈ ਡੇਂਗੂ ਤੇ ਮਲੇਰੀਏ ਤੋਂ – ਡਾ. ਹਰਪਾਲ ਸਿੰਘ

ਰਾਵੀ ਨਿਊਜ ਬਟਾਲਾ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਡਾ. ਹਰਪਾਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦੇਣ, ਕਿਉਂਕਿ ਖੜੇ ਗੰਦੇ ਅਤੇ ਸਾਫ਼ ਪਾਣੀ ਵਿਚ ਹੀ ਮਲੇਰੀਆ ਅਤੇ ਡੇਂਗੂ ਫੈਲਾਉਣ ਵਾਲੇ ਮੱਛਰ ਪਨਪਦੇ ਹਨ। ਉਨਾਂ ਕਿਹਾ ਕਿ ਡੇਂਗੂ ਦੀ ਬਿਮਾਰੀ ਬਹੁਤ ਖਤਰਨਾਕ […]

Continue Reading

ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਾਲਾ ਅਫ਼ਗਾਨਾ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕੀਤੇ

ਰਾਵੀ ਨਿਊਜ ਬਟਾਲਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਜ਼ਿਲ੍ਹੇ ਵਿੱਚ ਟੂਰਿਜ਼ਮ ਨੂੰ ਉਤਸ਼ਾਹਤ ਕਰਨ ਦੇ ਉਪਰਾਲੇ ਤਹਿਤ ਹਰ ਹਫਤੇ ਚਲਾਈ ਰਹੀ ਇੱਕ ਰੋਜ਼ਾ ਮੁਫ਼ਤ ਬੱਸ ਯਾਤਰਾ ਨੂੰ ਜ਼ਿਲ੍ਹਾ ਵਾਸੀਆਂ ਵੱਲੋਂ ਲਗਾਤਾਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਅੱਜ ਬਟਾਲਾ ਤੋਂ ਚੱਲੀ ਇਸ ਯਾਤਰਾ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਾਲਾ ਅਫ਼ਗਾਨਾ ਦੀਆਂ ਵਿਦਿਆਰਥਣਾਂ ਅਤੇ ਬਟਾਲਾ […]

Continue Reading

विश्व हिंदू परिषद ने की फिल्म रावण लीला पर प्रतिबंध लगाने की मांग

रावी न्यूज बटाला विश्व हिंदू परिषद की ओर फिल्म रावण लीला पर प्रतिबंध लगाने और फिल्म निर्माता पर कार्रवाई को लेकर तहसीलदार बटाला को ज्ञापन सौंपा है। परिषद के पदाधिकारियों ने कहा कि फिल्म रावण लीला रिलीज होने वाली है, लेकिन पता चला है कि इस फिल्म में कुछ ऐसे दृश्य दिखाए गए हैं, जिससे […]

Continue Reading

ਗਾਂਧੀ ਜੈਂਯੰਤੀ ਮੌਕੇ ਅੰਮ੍ਰਿਤ ਸਮਾਰੋਹ ਦੌਰਾਨ ਮੇਅਰ ਤੇਜਾ ਵੱਲੋਂ ਸਫ਼ਾਈ ਮਿੱਤਰਾਂ ਦਾ ਸਨਮਾਨ

ਰਾਵੀ ਨਿਊਜ ਬਟਾਲਾ ਨਗਰ ਨਿਗਮ ਦਫ਼ਤਰ ਬਟਾਲਾ ਵੱਲੋਂ ਅੱਜ ਗਾਂਧੀ ਜੇਅੰਤੀ ਮੌਕੇ ਅੰਮ੍ਰਿਤ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਮੇਅਰ ਸ. ਸੁਖਦੀਪ ਸਿੰਘ ਤੇਜਾ ਵੱਲੋਂ ਸਫ਼ਾਈ ਮਿੱਤਰਾਂ ਦਾ ਵਿਸ਼ੇਸ਼ ਤੌਰ `ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਨਗਰ ਨਿਗਮ ਦੇ ਕਰਮਚਾਰੀਆਂ ਅਤੇ ਸਫ਼ਾਈ ਕਰਮੀਆਂ ਵੱਲੋਂ ਸ਼ਹਿਰ ਵਿੱਚ ਈ-ਰਿਕਸ਼ਾ ਰੈਲੀ ਕਰਕੇ ਸ਼ਹਿਰ ਵਾਸੀਆਂ ਨੂੰ ਡੋਰ-ਟੂ-ਡੋਰ ਕੁਲੈਕਸ਼ਨ ਅਤੇ ਸੁੱਕਾ […]

Continue Reading

ਡੇਅਰੀ ਵਿਕਾਸ ਵਿਭਾਗ ਵੱਲੋਂ ਪੇਂਡੂ ਬੇਰੋਜਗਾਰ ਨੌਜਵਾਨਾਂ ਨੂੰ ਡੇਅਰੀ ਦਾ ਧੰਦਾ ਸਥਾਪਤ ਕਰਨ ਲਈ ਦਿੱਤੀ ਜਾਂਦੀ ਹੈ ਵਿਸ਼ੇਸ਼ ਸਿਖਲਾਈ : ਤਿ੍ਰਪਤ ਬਾਜਵਾ

ਰਾਵੀ ਨਿਊਜ ਬਟਾਲਾ ਡੇਅਰੀ ਵਿਕਾਸ ਵਿਭਾਗ ਵੱਲੋਂ ਪੰਜਾਬ ਰਾਜ ਵਿੱਚ ਸਥਾਪਿਤ ਕੀਤੇ ਗਏ ਆਪਣੇ 9 ਸਿਖਲਾਈ ਕੇਂਦਰਾਂ ਰਾਹੀ ਪੇਂਡੂ ਬੇਰੋਜਗਾਰ ਨੋਜਵਾਨਾ ਨੂੰ ਆਪਣੇ ਘਰਾਂ ਵਿੱਚ ਰੋਜਗਾਰ ਹਾਸਿਲ ਕਰਨ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਪ੍ਰੋਗਰਾਮ ਚਲਾਇਆ ਜਾਂਦਾ ਹੈ, ਜਿਸ ਵਿੱਚ ਹਰ ਸਾਲ ਲੱਗਭਗ 6000 ਬੇਰੋਜਗਾਰ ਨੋਜਵਾਨਾ ਨੂੰ ਸਿਖਲਾਈ ਦਿੱਤੀ ਜਾਂਦੀ ਹੈ। ਇਹ ਜਾਣਕਾਰੀ ਦਿੰਦੇ ਹੋਏ […]

Continue Reading