Raavi News # ਭਾਸ਼ਾ ਵਿਭਾਗ ਗੁਰਦਾਸਪੁਰ ਵਿਖੇ ਉਰਦੂ ਦੀਆਂ ਮੁਫ਼ਤ ਜਮਾਤਾਂ ਵਿੱਚ ਚਾਹਵਾਨ ਵਿਅਕਤੀ ਦਫ਼ਤਰ ਸੰਪਰਕ ਕਰਨ: ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਕਲਸੀ

ਰਾਵੀ ਨਿਊਜ ਗੁਰਦਾਸਪੁਰ\ਬਟਾਲਾ (ਸਰਵਣ ਸਿੰਘ ਕਲਸੀ) ਜ਼ਿਲ੍ਹਾ  ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ [ਨੈਸ਼ਨਲ ਐਵਾਰਡ] ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਗੁਰਦਾਸਪੁਰ ਵਿਖੇ ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਹੇਠ ਉਰਦੂ ਦੀ ਸਿੱਖਿਆ ਦਾ ਛੇ ਮਹੀਨੇ ਦਾ ਕੋਰਸ ਜਾਰੀ ਹੈ। ਇਹ ਕੋਰਸ ਸਾਲ ਵਿੱਚ ਦੋ ਵਾਰ ਜਨਵਰੀ ਤੋਂ ਜੂਨ ਅਤੇ ਜੁਲਾਈ ਤੋਂ ਦਸੰਬਰ […]

Continue Reading