ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋ ਬੇਜ਼ਮੀਨੇ  ਤੇ ਮਜ਼ਦੂਰਾਂ ਨੂੰ ਕਰਜ਼ ਮੁਆਫੀ ਯੋਜਨਾ ਦੀ ਸ਼ੁਰੂਆਤ

ਗੁਰਦਾਸਪੁਰ,  ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਸਹਿਕਾਰੀ ਸਭਾਵਾਂ ਦਾ ਕਰਜ਼ ਮੁਆਫ ਕਰਨ ਦੀ ਯੋਜਨਾ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਕਰਵਾਏ ਸਮਾਗਮ ਵਿਚ ਵਧੀਕ  ਡਿਪਟੀ ਕਮਿਸ਼ਨਰ  (ਜ) ਰਾਹੁਲ , ਯੋਧਵੀਰ ਸਿੰਘ ਏ.ਆਰ ਗੁਰਦਾਸਪੁਰ, ਦੇਵਿੰਦਰ ਸਿੰਘ ਡੀ ਐਮ, ਸਹਿਕਾਰੀ ਬੈਕ ਗੁਰਦਾਸਪੁਰ, ਸੁਖਜਿੰਦਰ ਸਿੰਘ […]

Continue Reading