ਗਊਸ਼ਾਲਾਵਾਂ ਦੇ ਪ੍ਰਬੰਧ ਲਈ ਫੰਡਾਂ ਦੀ ਕੋਈ ਕਮੀ ਨਹੀਂ: ਜੰਜੂਆ

ਰਾਵੀ ਨਿਊਜ ਚੰਡੀਗੜ੍ਹ (ਗੁਰਵਿੰਦਰ ਸਿੰਘ ਮੋਹਾਲੀ) ਅਖ਼ਬਾਰ ਵਿੱਚ ਛਪੀ ਇੱਕ ਖ਼ਬਰ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਕਿ ਗਊਸ਼ਾਲਾਵਾਂ (ਕੈਟਲ ਪੌਂਡ) ਦੀ ਸੰਭਾਲ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਪੰਜਾਬ ਸਰਕਾਰ ਵੱਲੋਂ ਸ਼ੈੱਡਾਂ ਦੇ ਨਿਰਮਾਣ ਅਤੇ ਸੂਬੇ ਵਿੱਚ ਸਾਰੀਆਂ 20 ਗਊਸ਼ਾਲਾਵਾਂ ਵਿੱਚ ਰੱਖੇ ਪਸ਼ੂਆਂ ਦੀ ਸੰਭਾਲ ਲਈ 43.85 ਕਰੋੜ ਰੁਪਏ ਖਰਚ […]

Continue Reading