ਸ੍ਰੀ ਅਸ਼ਵਨੀ ਸੇਖੜੀ, ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਪੰਜਾਬ ਵਲੋਂ ਸਿਵਲ ਹਸਪਤਾਲ ਗੁਰਦਾਸਪੁਰ ਦਾ ਅਚਨਚੇਤ ਦੌਰਾ

ਗੁਰਦਾਸਪੁਰ । ਸ੍ਰੀ ਅਸ਼ਵਨੀ ਸੇਖੜੀ, ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਪੰਜਾਬ ਵਲੋਂ ਅੱਜ ਸਿਵਲ ਹਸਪਤਾਲ, ਨੇੜੇ ਬੱਬਰੀ ਬਾਈਪਾਸ ਗੁਰਦਾਸਪੁਰ ਦਾ ਅਚਨਚੇਤ ਦੌਰਾ ਕੀਤਾ ਗਿਆ ਤੇ ਹਸਪਤਾਲ ਵਿਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਕੇ, ਸਿਹਤ ਵਿਭਾਗ ਵਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸਿਹਤ ਵਿਭਾਗ ਵਲੋ ਦਿੱਤੀਆਂ ਜਾ ਰਹੀਆਂ ਸਹਲੂਤਾਂ ’ਤੇ ਤਸੱਲੀ ਪ੍ਰਗਟਾਈ। […]

Continue Reading