Raavi News # ਹਿੰਦੂ ਡੇਰਿਆਂ ਦੇ ਮਹੰਤਾਂ ਵੱਲੋਂ ਆਪਣੇ ਉਤਰ-ਅਧਿਕਾਰੀ ਦੇ ਕੀਤੇ ਫੈਸਲੇ ਨੂੰ ਹੀ ਮਾਨਤਾ ਦੇਵੇਗੀ ਪੰਜਾਬ ਸਰਕਾਰ-ਮੁੱਖ ਮੰਤਰੀ

ਰਾਵੀ ਨਿਊਜ ਪਟਿਆਲਾਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ, ਹਿੰਦੂ ਧਾਰਮਿਕ ਡੇਰਿਆਂ ਦੇ ਮਹੰਤਾਂ ਤੇ ਸਾਧੂ ਸਮਾਜ ਵੱਲੋਂ ਆਪਣੇ ਉਤਰਾ-ਅਧਿਕਾਰੀ ਦੇ ਕੀਤੇ ਫੈਸਲੇ ਨੂੰ ਹੀ ਮਾਨਤਾ ਦੇਵੇਗੀ। ਮੁੱਖ ਮੰਤਰੀ ਸ. ਚੰਨੀ, ਅੱਜ ਇੱਥੇ ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ ਮਹੰਤ ਸ੍ਰੀ ਆਤਮਾ ਰਾਮ ਦੀ ਪਹਿਲਕਦਮੀ ‘ਤੇ ਸਰਵ ਸੰਪਰਦਾਇ ਸਾਧੂ ਮੰਡਲ […]

Continue Reading