ਮੁੱਖ ਮੰਤਰੀ ਨੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਅਤੇ ਇਕਜੁਟਤਾ ਪ੍ਰਗਟਾਉਂਦੇ ਹੋਏ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ
ਰਾਵੀ ਨਿਊਜ ਬਠਿੰਡਾ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇਨ੍ਹਾਂ ਪੀੜਤ ਪਰਿਵਾਰਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਅੱਜ ਉਪ ਮੁੱਖ […]
Continue Reading