ਡੀ. ਸੀ ਗੁਰਦਾਸਪੁਰ ਨੇ ਪੰਜਾਬ ਦੇ 81 ਫੀਸਦੀ ਨਮੂਨਿਆਂ ਵਿੱਚ ਯੂ.ਕੇ. ਦਾ ਵਾਇਰਸ ਪਾਏ ਜਾਣ ਮਗਰੋਂ ਨੌਜਵਾਨ ਵਰਗ ਨੂੰ ਕੀਤਾ ਸੁਚੇਤ

ਸੰਦੀਪ ਕੁਮਾਰ ਗੁਰਦਾਸਪੁਰ । ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵੱਲੋਂ ਕਰੋਨਾ ਵਾਇਰਸ ਦੇ ਸਰੂਪ ਦੇ ਪੱਧਰ ਪਤਾ ਕਰਨ ਲਈ ਭੇਜੇ ਗਏ 401 ਨਮੂਨਿਆਂ ਵਿੱਚੋਂ 81 ਫੀਸਦੀ ਵਿੱਚ ਯੂ.ਕੇ. ਦੇ ਕੋਵਿਡ ਦੀ ਕਿਸਮ ਪਾਈ ਗਈ ਹੈ ਅਤੇ ਇਹ ਵਾਇਰਸ ਨੌਜਵਾਨ ਲੋਕਾਂ ਨੂੰ ਵਧੇਰੇ ਪ੍ਰਭਾਵਿਤ ਕਰਦਾ ਪਾਇਆ ਗਿਆ ਹੈ। ਤਾਜ਼ਾ ਸਥਿਤੀ […]

Continue Reading